ਚੰਡੀਗੜ੍ਹ : ਨਿੱਜੀ ਹਸਪਤਾਲਾਂ ਵੱਲੋਂ ਕੋਵਿਡ-19 ਦੇ ਇਲਾਜ ਲਈ ਵੱਧ ਪੈਸੇ ਵਸੂਲਣ ‘ਤੇ ਨਕੇਲ ਕੱਸਣ ਲਈ ਪੰਜਾਬ ਸਰਕਾਰ ਹੁਣ ਸਖ਼ਤੀ ਕਰਨ ਜਾ ਰਹੀ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਉਹ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ਖ਼ਰਚਿਆਂ ਬਾਰੇ ਵੱਡੇ ਆਕਾਰ ਦਾ …
Read More »