ਚੰਡੀਗੜ੍ਹ: CM ਮਾਨ ਨੇ ਹੜਤਾਲ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪਟਵਾਰੀ, ਕਾਨੂੰਨਗੋ, ਕਿਸੇ ਰਿਸ਼ਵਤ ਮਾਮਲੇ ‘ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ‘ਚ ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਕਲਮ ਛੋੜ੍ਹ ਹੜਤਾਲ ਨਾ ਕਰੋ।ਪਰ ਜੇਕਰ ਉਹਨਾਂ …
Read More »ਮੌਸਮ ਵਿਭਾਗ ਨੇ ਸ਼ਰਾਬ ਪੀਣ ਵਾਲਿਆਂ ਨੂੰ ਵਿਸ਼ੇਸ਼ ਤੌਰ ‘ਤੇ ਚੇਤਾਵਨੀ ਦਿੱਤੀ
ਨਵੀਂ ਦਿੱਲੀ – ਨਵੇਂ ਸਾਲ ਦੇ ਜਸ਼ਨਾਂ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਨਵੇਂ ਸਾਲ ਦੇ ਮੌਕੇ ਕਈ ਲੋਕ ਸ਼ਰਾਬ ਦੀ ਵਰਤੋਂ ਕਰਦੇ ਹਨ, ਪਰ ਇਸ ਵਾਰ ਮੌਸਮ ਵਿਭਾਗ ਨੇ ਚੇਤਾਵਨੀ ਦਿੰਦਿਆਂ ਸ਼ਰਾਬ ਨਾ ਪੀਣ ਦੀ ਸਲਾਹ ਦਿੱਤੀ ਹੈ। ਜਾਣਕਾਰੀ ਦਿੰਦਿਆਂ ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਕੁਝ …
Read More »ਬਗੈਰ ਪਾਣੀ ਤੋਂ ਧਰਤੀ ‘ਤੇ ਜ਼ਿੰਦਾ ਰਹਿ ਸਕਦੀ ਇਹ ਖਤਰਨਾਕ ਮੱਛੀ, ਅਮਰੀਕਾ ਨੇ ਖਤਮ ਕਰਨ ਦੇ ਦਿੱਤੇ ਆਦੇਸ਼
ਅਮਰੀਕਾ : ਬਚਪਨ ਵਿੱਚ ਤੁਸੀਂ ਬੱਚਿਆ ਤੋਂ ਇੱਕ ਕਵਿਤਾ ਆਮ ਹੀ ਸੁਣੀ ਹੋਵੇਗੀ ‘ਮਛਲੀ ਜਲ ਕੀ ਰਾਣੀ ਹੈ ਜੀਵਨ ਉਸਕਾ ਪਾਣੀ ਹੈ, ਹੱਥ ਲਗਾਏ ਡਰ ਜਾਏਗੀ ਬਾਹਰ ਨਿਕਾਲੋ ਮਰ ਜਾਏਗ’ ਭਾਵ ਜੇਕਰ ਮੱਛੀ ਨੂੰ ਪਾਣੀ ਤੋਂ ਬਾਹਰ ਕੱਢੋਗੇ ਤਾਂ ਇਹ ਮਰ ਜਾਵੇਗੀ। ਪਰ ਹੁਣ ਅਜਿਹਾ ਨਹੀਂ ਹੋਵੇਗਾ ਕਿਉਂਕਿ ਇੱਥੋਂ ਦੇ …
Read More »ਟਰੰਪ ਦੀ ਈਰਾਨ ਨੂੰ ਚੇਤਾਵਨੀ, ਹਮਲਾ ਕੀਤਾ ਤਾਂ ਇਰਾਨ ਦਾ ਅਧਿਕਾਰਤ ਅੰਤ ਤੈਅ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਅਮਰੀਕੀ ਹਿੱਤਾਂ ਤੇ ਹਮਲਾ ਕਰਦਾ ਹੈ ਤਾਂ ਉਸ ਨੂੰ ਖਤਮ ਕਰ ਦਿੱਤਾ ਜਾਵੇਗਾ। ਟਰੰਪ ਨੇ ਐਤਵਾਰ ਨੂੰ ਟਵੀਟ ਕੀਤਾ, ਜੇਕਰ ਇਰਾਨ ਲੜਨਾ ਚਾਹੁੰਦਾ ਹੈ ਤਾਂ ਇਹ ਇਰਾਨ ਦਾ ਅਧਿਕਾਰਤ ਅੰਤ ਹੋਵੇਗਾ। ਅਮਰੀਕਾ ਨੂੰ ਮੁੜ ਤੋਂ …
Read More »