ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ) : ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ। ਇਹ ਪ੍ਰੋਗਰਾਮ ਬਿਜਲੀ ਦੀਆਂ ਵਧੀਆਂ ਦਰਾਂ ਅਤੇ ਲੱਗ ਰਹੇ ਵੱਡੇ ਬਿਜਲੀ ਕੱਟਾਂ ਦੇ ਵਿਰੋਧ ਵਜੋਂ ਉਲੀਕਿਆ ਗਿਆ। ਸਿਸ਼ਵਾਂ ਫਾਰਮ …
Read More »