ਨਿਊਜ਼ ਡੈਸਕ : ਪਾਣੀ ਜੀਵਨ ਦਾ ਆਧਾਰ ਹੈ। ਪਾਣੀ ਤੋਂ ਬਿਨਾ ਜੀਵਨ ਅਧੂਰਾ ਹੈ। ਪਾਣੀ ਤੋਂ ਬਗੈਰ ਮਨੁੱਖੀ ਸਰੀਰ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਤੁਹਾਡਾ ਸਰੀਰ ਸਹੀ ਢੰਗ ਨਾਲ ਕੰਮ ਕਰੇ, ਇਸ ਲਈ ਇਹ ਸਭ ਤੋਂ ਮਹੱਤਵਪੂਰਨ ਹੈ ਕਿ ਤੁਸੀਂ ਦਿਨ ਭਰ ਕਿੰਨਾ ਪਾਣੀ ਪੀਂਦੇ ਹੋ। ਇਸ ਦੌਰਾਨ …
Read More »ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪਾਣੀ ਪੀਣ ਦੇ ਫਾਈਦੇ
ਨਿਊਜ਼ ਡੈਸਕ: ਗਰਮੀਆਂ ਆ ਗਈਆਂ ਹਨ। ਗਰਮੀਆਂ ‘ਚ ਤੇਜ਼ ਧੁੱਪ ਅਤੇ ਪਸੀਨਾ ਆਉਣ ਕਾਰਨ ਸਰੀਰ ‘ਚ ਮੌਜੂਦ ਪਾਣੀ ਦੀ ਮਾਤਰਾ ਘਟਦੀ ਜਾਂਦੀ ਹੈ, ਜਿਸ ਕਾਰਨ ਡੀਹਾਈਡ੍ਰੇਸ਼ਨ ਹੋ ਸਕਦਾ ਹੈ। ਡੀਹਾਈਡ੍ਰੇਸ਼ਨ ਤੋਂ ਬਚਣ ਲਈ ਸਰੀਰ ਨੂੰ ਲੋੜੀਂਦੀ ਮਾਤਰਾ ‘ਚ ਪਾਣੀ ਦੀ ਲੋੜ ਹੁੰਦੀ ਹੈ। ਪਾਣੀ ਪੀਣ ਦੇ ਫਾਇਦਿਆਂ ਬਾਰੇ ਤਾਂ ਹਰ …
Read More »ਜੀਰੇ ਦਾ ਪਾਣੀ ਪੀਣ ਨਾਲ ਵਜ਼ਨ ਘਟਾਉਣ ਦੇ ਚੱਕਰਾਂ ‘ਚ ਕਿਤੇ ਹੋਰ ਨਾ ਮੁਸੀਬਤ ਪਾ ਲੈਣਾ
ਨਿਊਜ਼ ਡੈਸਕ: ਜੀਰੇ ‘ਚ ਵਿਟਾਮਿਨ ਈ, ਏ, ਆਇਰਨ, ਕਾਪਰ ਵਰਗੇ ਖਣਿਜ ਪਾਏ ਜਾਂਦੇ ਹਨ, ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਸਿਹਤ ਲਈ ਫਾਇਦੇਮੰਦ ਹੋਣ ਦੇ ਬਾਵਜੂਦ ਇਹ ਸਰੀਰ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਵੀ ਕਰਦਾ ਹੈ। ਜੀ ਹਾਂ, ਬਹੁਤ ਸਾਰੇ ਲੋਕ ਭਾਰ ਘਟਾਉਣ ਲਈ ਜੀਰੇ ਦਾ ਪਾਣੀ …
Read More »Body Detoxification: ਸਰੀਰ ਨੂੰ ਇਸ ਤਰ੍ਹਾਂ ਰੱਖੋ ਜ਼ਹਿਰੀਲੇ ਤੱਤਾਂ ਤੋਂ ਦੂਰ
ਭਾਰਤ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸਿਹਤਮੰਦ ਖੁਰਾਕ ਦੀ ਰੁਟੀਨ ਦੀ ਪਾਲਣਾ ਨਹੀਂ ਕਰਦੇ ਅਤੇ ਕੁਝ ਵੀ ਗਲਤ ਖਾਣਾ ਸ਼ੁਰੂ ਕਰ ਦਿੰਦੇ ਹਨ। ਜਿਸ ਦੇ ਕਾਰਨ ਸਰੀਰ ਵਿੱਚ ਜ਼ਹਿਰੀਲੇ ਤੱਤਾਂ ਦੀ ਮਾਤਰਾ ਕਾਫ਼ੀ ਵੱਧ ਜਾਂਦੀ ਹੈ। ਜ਼ਹਿਰੀਲੇ ਤੱਤ ਸਾਡੇ ਸਰੀਰ ਲਈ ਬਿਲਕੁਲ ਵੀ ਚੰਗੇ ਨਹੀਂ ਹੁੰਦੇ, ਕਿਉਂਕਿ ਇਹ …
Read More »Breaking: ਤੇਲੰਗਾਨਾ ਦੌਰੇ ‘ਤੇ CM ਭਗਵੰਤ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੇਲੰਗਾਨਾ ਦੌਰੇ ‘ਤੇ ਹਨ। CM ਮਾਨ ਕਈ ਡੈਮਾਂ ਦਾ ਮੁਆਇਨਾ ਕਰਨਗੇ। ਇਸ ਤੋਂ ਇਲਾਵਾ ਪਾਣੀ ਬਚਾਉਣ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਲਈ ਜਾਵੇਗੀ। ਮੁੱਖ ਮੰਤਰੀ ਦੇ ਨਾਲ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਮੁਲਾਕਾਤ …
Read More »ਚਾਹ ਤੋਂ ਬਾਅਦ ਪਾਣੀ ਪੀਣ ਦੇ ਨੁਕਸਾਨ
ਨਿਊਜ਼ ਡੈਸਕ: ਅਕਸਰ ਤੁਸੀਂ ਘਰ ਦੇ ਬਜ਼ੁਰਗਾਂ ਨੂੰ ਇਹ ਕਹਿੰਦੇ ਸੁਣਿਆ ਹੋਵੇਗਾ ਕਿ ਚਾਹ ਤੋਂ ਬਾਅਦ ਪਾਣੀ ਨਹੀਂ ਪੀਣਾ ਚਾਹੀਦਾ। ਅਸੀਂ ਇਸ ਨੂੰ ਇੱਕ ਮਿੱਥ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਾਂ, ਪਰ ਅਜਿਹਾ ਕਰਨਾ ਅਸਲ ਵਿੱਚ ਨੁਕਸਾਨਦੇਹ ਹੈ। ਚਾਹ ਤੋਂ ਬਾਅਦ ਪਾਣੀ ਪੀਣ ਨਾਲ ਸਿਹਤ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। …
Read More »ਬਦਲਦੇ ਮੌਸਮ ‘ਚ ਜੇਕਰ ਤੁਸੀਂ ਖੁਸ਼ਕ ਖੰਘ ਤੋਂ ਪਰੇਸ਼ਾਨ ਹੋ ਤਾਂ ਅਪਣਾਓ ਇਹ ਘਰੇਲੂ ਨੁਸਖੇ
ਨਿਊਜ਼ ਡੈਸਕ: ਬਦਲਦੇ ਮੌਸਮ ਵਿੱਚ ਖੁਸ਼ਕ ਖੰਘ ਆਮ ਗੱਲ ਹੈ। ਇਸ ਬਿਮਾਰੀ ਵਿਚ ਬਲਗਮ ਨਹੀਂ ਬਣਦਾ ਅਤੇ ਗਲੇ ਵਿਚ ਦਰਦ ਵੀ ਹੁੰਦਾ ਹੈ। ਮੌਸਮ ਦੇ ਇਸ ਬਦਲਾਅ ਦੌਰਾਨ ਸਾਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ। ਅਸੀਂ ਇਮਿਊਨਿਟੀ ਵਧਾਉਣ ਵਾਲੀਆਂ ਚੀਜ਼ਾਂ ਦਾ ਸੇਵਨ ਕਰਕੇ ਰਾਹਤ ਪਾ ਸਕਦੇ ਹਾਂ। ਆਓ ਜਾਣਦੇ ਹਾਂ …
Read More »ਵਾਲ ਧੋਂਦੇ ਸਮੇਂ ਸ਼ੈਂਪੂ ਨਾਲ ਜੁੜੀਆਂ ਇਹ ਗਲਤੀਆਂ ਨਾ ਕਰੋ, ਗੰਜੇਪਨ ਦਾ ਕਾਰਨ ਬਣ ਸਕਦਾ ਹੈ ਸ਼ੈਂਪੂ
ਨਿਊਜ਼ ਡੈਸਕ: ਲਗਭਗ ਅਸੀਂ ਸਾਰੇ ਹੀ ਆਪਣੇ ਵਾਲਾਂ ਨੂੰ ਸ਼ੈਂਪੂ ਕਰਦੇ ਹਾਂ ਅਤੇ ਚੰਗੀ ਤਰ੍ਹਾਂ ਸਮਝਦੇ ਹਾਂ ਕਿ ਵਾਲਾਂ ਨੂੰ ਸ਼ੈਂਪੂ ਕਰਨਾ ਕਿੰਨਾ ਜ਼ਰੂਰੀ ਹੈ। ਪਰ, ਕਈ ਵਾਰ ਅਸੀਂ ਵਾਲਾਂ ਨੂੰ ਬਿਹਤਰ ਬਣਾਉਣ ਦੀ ਬਜਾਏ, ਉਨ੍ਹਾਂ ਨੂੰ ਵਿਗਾੜ ਕੇ ਦਿੰਦੇ ਹਾਂ। ਦਰਅਸਲ, ਬਹੁਤ ਸਾਰੇ ਲੋਕਾਂ ਨੂੰ ਸ਼ੈਂਪੂ ਦੀ ਵਰਤੋਂ ਕਰਨ …
Read More »ਪਾਣੀ ਦੇ ਰੇਟ ਨੂੰ ਲੈ ਕੇ AAP ਦਾ ਚੰਡੀਗੜ੍ਹ ‘ਚ ਜ਼ੋਰਦਾਰ ਪ੍ਰਦਰਸ਼ਨ
ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਪਾਣੀ ਦੇ ਵਧੇ ਰੇਟਾਂ ਨੂੰ ਲੈੇ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਭਾਜਪਾ ਦੀ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਚੰਡੀਗੜ੍ਹ ਪ੍ਰਦਰਸ਼ਨ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਸੁਰੱਖਿਆ …
Read More »ਗਰਮੀਆਂ ਦੇ ਮੌਸਮ ਵਿੱਚ ਖਾਸ ਧਿਆਨ ਰੱਖੋ, ਡੀਹਾਈਡਰੇਸ਼ਨ ਕਾਰਨ ਹੋ ਸਕਦੀ ਹੈ ਮੌਤ
ਨਿਊਜ਼ ਡੈਸਕ: ਗਰਮੀ ਦੇ ਮੌਸਮ ਨੇ ਪੂਰੇ ਭਾਰਤ ਵਿੱਚ ਦਸਤਕ ਦੇ ਦਿੱਤੀ ਹੈ ਅਤੇ ਦਿਨ ਵੇਲੇ ਸਰੀਰ ਵਿੱਚ ਪਸੀਨਾ ਆਉਣਾ ਸ਼ੁਰੂ ਹੋ ਗਿਆ ਹੈ। ਹੁਣ ਜਿਵੇਂ-ਜਿਵੇਂ ਗਰਮੀ ਹੋਰ ਵਧੇਗੀ, ਲੋਕਾਂ ਵਿੱਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਵੀ ਸਾਹਮਣੇ ਆਉਣੀ ਸ਼ੁਰੂ ਹੋ ਜਾਵੇਗੀ। ਖੈਰ, ਘਬਰਾਉਣ ਦੀ ਕੋਈ ਗੱਲ ਨਹੀਂ ਹੈ ਕਿਉਂਕਿ ਗਰਮੀ ਦੇ …
Read More »