Tag Archives: “We will fulfill the dreams of Sidhu Musewala.”

ਸਿੱਧੂ ਮੂਸੇਵਾਲਾ ਦੇ ਸੁਪਨੇ ਪੂਰ੍ਹੇ ਕਰਨ ਲਈ ਲਾਵਾਂਗਾ ਪੂਰੀ ਵਾਹ: ਪਿਤਾ ਬਲਕੌਰ ਸਿੰਘ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  ਦੇ ਪਿਤਾ ਬਲਕੌਰ ਸਿੰਘ  ਨੇ ਪਿੰਡ ਬੁਰਜ ਡਲਵਾ ‘ਚ ਸੜਕ ਦਾ ਉਦਘਾਟਨ ਕੀਤਾ। ਬਲਕੌਰ ਸਿੰਘ ਨੇ ਕਿਹਾ ਕਿ ਆਪਣੇ ’ਤੇ ਮਾੜਾ ਸਮਾਂ ਆਇਆ ਹੈ। ਉਮੀਦਾਂ ਕਾਫ਼ੀ ਜ਼ਿਆਦਾ ਸੀ ਪਰ ਸ਼ੁੱਭਦੀਪ ਸਿੱਧੂ ਦੇ ਦੇਖੇ ਲੋਕਾਂ ਲਈ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ ਕਰਾਂਗੇ। ਇਸ ਸੜਕ …

Read More »