Breaking News

Tag Archives: Weapons

ਹਥਿਆਰ ਲਹਿਰਾ ਕੇ ਫਿਰ ਵਿਵਾਦਾਂ ‘ਚ ਘਿਰਿਆ ਕੁੱਲ੍ਹੜ ਪੀਜ਼ਾ ਕਪਲ

ਜਲੰਧਰ: ਜਲੰਧਰ ਦੇ ਨਕੋਦਰ ਰੋਡ ‘ਤੇ ਸਥਿਤ ਫਰੈਸ਼ ਬਾਈਟ ਦਾ ਮਸ਼ਹੂਰ ਪੀਜ਼ਾ ਕਪਲ ਇਕ ਵਾਰ ਫਿਰ ਵਿਵਾਦਾਂ ‘ਚ ਘਿਰ ਗਿਆ ਹੈ। ਇਸ ਵਾਰ  ਵਿਵਾਦ ਉਨ੍ਹਾਂ ਦੀ ਜਗ੍ਹਾ ਜਾਂ ਪਾਰਕਿੰਗ ਨੂੰ ਲੈ ਕੇ ਨਹੀਂ ਬਲਕਿ ਹਥਿਆਰਾਂ ਦੇ ਨਾਲ ਇੰਸਟਾਗ੍ਰਾਮ ‘ਤੇ ਵੀਡੀਓ ਅਪਲੋਡ ਕਰਨ ਨੂੰ ਲੈ ਕੇ ਹੈ। 6 ਦਿਨ ਪਹਿਲਾਂ ਦੋਵੇਂ …

Read More »

ਲਾਇਸੰਸੀ ਹਥਿਆਰਾਂ ਨੂੰ ਲੈ ਕੇ ਵੱਡੀ ਖ਼ਬਰ, ਹਥਿਆਰਾਂ ਨੂੰ ਪ੍ਰਮੋਟ ਕਰਦੇ ਗਾਣਿਆਂ ‘ਤੇ ਮੁਕੰਮਲ ਪਾਬੰਦੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਥਿਆਰਾਂ ਨੂੰ ਲੈ ਕੇ ਵੱਡੇ ਫੈਸਲੇ ਲਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਥਿਆਰਾਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਹਨ।   ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਹੁਣ ਜਾਰੀ ਕੀਤੇ ਗਏ ਸਾਰੇ ਅਸਲਾ ਲਾਇਸੰਸਾਂ ਦੀ ਅਸਲੀਅਤ ਜਾਂਚ ਦੇ ਦਾਇਰੇ ‘ਚ ਆਵੇਗੀ। ਸਮੀਖਿਆ ਵਿੱਚ …

Read More »

ਗੈਂਗਸਟਰ ਅਰਸ਼ਦੀਪ ਡੱਲਾ ਗੈਂਗ ਦੇ ਦੋ ਸ਼ਾਰਪ ਸ਼ੂਟਰ ਗ੍ਰਿਫਤਾਰ

ਨਿਊਜ਼ ਡੈਸਕ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਕੈਨੇਡਾ ਸਥਿਤ ਗੈਂਗਸਟਰ ਅਰਸ਼ਦੀਪ ਡਾਲਾ ਦੇ ਨੈੱਟਵਰਕ ਵਿੱਚ ਸ਼ਾਮਲ ਦੋ ਉੱਚ ਪੱਧਰੀ ਸ਼ਾਰਪਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ, ਇਨ੍ਹਾਂ ਦੋਵਾਂ ਦੋਸ਼ੀਆਂ ‘ਤੇ ਪੰਜਾਬ ਦੇ ਬਠਿੰਡਾ ‘ਚ ਇਕ ਕਾਰੋਬਾਰੀ ‘ਤੇ ਹਮਲਾ ਕਰਨ ਦਾ ਦੋਸ਼ ਹੈ। ਕਾਰੋਬਾਰੀ ‘ਤੇ …

Read More »

ਮੋਹਾਲੀ: ਪੰਜਾਬੀ ਗਾਇਕ ਸਿੰਗਾ ‘ਤੇ FIR ਦਰਜ

ਮੋਹਾਲੀ : ਪੰਜਾਬੀ ਇੰਡਸਟਰੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੋਹਾਲੀ ਪੁਲਿਸ ਵੱਲੋਂ ਸਿੰਗਰ ਸਿੰਗਾ ‘ਤੇ FIR ਦਰਜ ਕੀਤੀ ਗਈ ਹੈ। ਮੋਹਾਲੀ ਦੇ ਸੁਹਾਣਾ ਥਾਣੇ ‘ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਿੰਗਾ ਆਪਣੇ ਦੋਸਤ ਨਾਲ ਕਾਰ ’ਚ ਜਾ ਰਿਹਾ ਸੀ, ਜਿਹੜਾ ਚੱਲਦੀ ਕਾਰ ‘ਚ …

Read More »

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਸਰਕਾਰ ਨੂੰ ਦਿੱਤੀ ਸਲਾਹ, ਕਿਹਾ ਜੇ ਨਹੀਂਂ, ਫਿਰ ਮੈਨੂੰ ਦਸੋ ਅਗਲੇ ਗੀਤ ‘ਚ ਕਿਹੜਾ ਅਸਲਾ ਕਰਾਂ ਪ੍ਰਮੋਟ

ਚੰਡੀਗੜ੍ਹ –  ਪੰਜਾਬੀ ਗਾਇਕ ਜਸਬੀਰ ਜੱਸੀ ਸਮੇਂ-ਸਮੇਂ ‘ਤੇ ਸਰਕਾਰਾਂ ਨੂੰ ਸਲਾਹਾਂ ਦਿੰਦੇ ਰਹਿੰਦੇ ਹਨ। ਇਸ ਵਾਰ ਜਸਬੀਰ ਜੱਸੀ ਨੇ ਆਪਣੇ ਟਵਿੱਟਰ ਤੇ ਇੱਕ ਪੋਸਟ ਸਾਂਝੀ ਕਰਕੇ ਸਰਕਾਰ ਨੂੰ ਹਥਿਆਰਾਂ ਤੇ ਅਸਲੇ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। Mr. @narendramodi Sir & Mr. @capt_amarinder Sir, It's …

Read More »

US: Ohio ‘ਚ ਬਾਰ ਦੇ ਬਾਹਰ ਹੋਈ ਗੋਲੀਬਾਰੀ, 3 ਲੋਕਾਂ ਦੀ ਮੌਤ, 3 ਜ਼ਖਮੀ

ਯੰਗਸਟਾਊਨ : ਸੰਯੁਕਤ ਰਾਜ ਦੇ ਓਹੀਓ ਦੇ ਯੰਗਸਟਾਊਨ  ਵਿਚ ਇਕ ਬਾਰ ਦੇ ਬਾਹਰ ਐਤਵਾਰ ਨੂੰ ਹੋਈ ਗੋਲੀਬਾਰੀ ਵਿਚ ਘੱਟੋ ਘੱਟ ਤਿੰਨ ਲੋਕ ਮਾਰੇ ਗਏ ਅਤੇ ਤਿੰਨ ਜ਼ਖਮੀ ਹੋ ਗਏ। ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਯੰਗਸਟਾ ਪੁਲਿਸ ਵਿਭਾਗ ਦੇ ਚੀਫ਼ ਕਾਰਲ ਡੇਵਿਸ ਨੇ ਕਿਹਾ ਕਿ ਐਤਵਾਰ …

Read More »

ਤਲਾਸ਼ੀ ਲੈਣ ਗਈ ਪੁਲਿਸ ਨੂੰ ਘਰ ‘ਚੋਂ ਮਿਲੀਆਂ 1000 ਤੋਂ ਜ਼ਿਆਦਾ ਬੰਦੂਕਾਂ

ਲਾਸ ਏਂਜਲਸ ਵਿਖੇ ਸਥਿਤ ਇੱਕ ਘਰ ‘ਚ ਪੁਲਿਸ ਵੱਲੋਂ ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ ਕੀਤਾ ਗਿਆ ਹੈ। ਇਹ ਬਰਾਮਦਗੀ ਉਸ ਵੇਲੇ ਹੋਈ ਜਦੋਂ ਪੁਲਿਸ ਨੇ ਨਾਜਾਇਜ਼ ਤਰੀਕੇ ਨਾਲ ਹਥਿਆਰ ਬਣਾਉਣ ਅਤੇ ਉਸ ਦੀ ਵਿਕਰੀ ਦੇ ਸ਼ੱਕ ‘ਚ ਤਲਾਸ਼ੀ ਵਾਰੰਟ ਲੈ ਕੇ ਇਕ ਘਰ ‘ਚ ਦਾਖਲ ਹੋਈ। ਤਲਾਸ਼ੀ ਦੌਰਾਨ ਇਸ ਘਰ …

Read More »