ਨਵੀਂ ਦਿੱਲੀ : ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਛਲੇ ਦਿਨੀਂ ਭਾਰੀ ਮੀਂਹ ਪਿਆ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਬਹੁਤ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਦੇਸ਼ ਦੇ ਕਈ ਸੂਬਿਆਂ ‘ਚ ਇਕ ਵਾਰ ਫਿਰ ਮੌਸਮ ‘ਚ ਬਦਲਾਅ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) …
Read More »