Breaking News

Tag Archives: Weather

ਦਿੱਲੀ ‘ਚ ਮੀਂਹ ਕਾਰਨ ਇੱਕ ਸਕੂਲ ਦੀ ਕੰਧ ਡਿੱਗਣ ਕਾਰਨ ਕਰੀਬ 11 ਵਾਹਨਾਂ ਨੂੰ ਪਹੁੰਚਿਆ ਨੁਕਸਾਨ

ਨਵੀਂ ਦਿੱਲੀ: ਦਿੱਲੀ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ।ਸ਼ਨੀਵਾਰ ਦੁਪਹਿਰ ਨੂੰ ਰਾਸ਼ਟਰੀ ਰਾਜਧਾਨੀ ਦਾ ਮੌਸਮ ਅਚਾਨਕ ਬਦਲ ਗਿਆ ਅਤੇ ਸੰਘਣੇ ਕਾਲੇ ਬੱਦਲ ਦਿਖਾਈ ਦਿੱਤੇ। ਜਿਸ ਤੋਂ ਬਾਅਦ ਸ਼ਹਿਰ ਦੇ ਕੁਝ ਹਿੱਸਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਇਸ ਮੀਂਹ ਨੇ ਲੋਕਾਂ ਨੂੰ ਹੁੰਮਸ …

Read More »

ਭਾਰੀ ਬਾਰਿਸ਼ ਹੋਣ ਕਾਰਨ ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਤੇ ਮੁਹਾਲੀ ਸਣੇ ਕਈ ਇਲਾਕਿਆਂ ‘ਚ ਰੈੱਡ ਅਲਰਟ ਜਾਰੀ

ਚੰਡੀਗੜ੍ਹ: ਮੌਸਮ ਵਿਭਾਗ ਨੇ ਪੂਰੇ ਉੱਤਰ ਭਾਰਤ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ  ਹੈ। ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। IMD ਨੇ ਅਗਲੇ ਦੋ ਦਿਨਾਂ ਲਈ ਕੁਝ ਖੇਤਰਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ‘ਚ ਇਸ ਸਮੇਂ ਕਈ ਜਿਲ੍ਹਿਆਂ ‘ਚ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ …

Read More »

ਇੰਨ੍ਹਾਂ ਸ਼ਹਿਰਾਂ ‘ਚ IMD ਨੇ ਬਾਰਿਸ਼ ਦੀ ਦਿੱਤੀ ਚੇਤਾਵਨੀ, ਓਰੇਂਜ ਅਲਰਟ ਜਾਰੀ

ਨਿਊਜ਼ ਡੈਸਕ: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੱਧ ਪ੍ਰਦੇਸ਼ ਵਿੱਚ ਮੀਂਹ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਸੂਬੇ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਭੋਪਾਲ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ …

Read More »

ਸ਼ਿਮਲਾ ਦੇ ਰਾਮਪੁਰ ‘ਚ 2 ਵਾਰ ਫਟਿਆ ਬੱਦਲ, ਭਾਰੀ ਬਾਰਿਸ਼ ਲਈ ਆਰੇਂਜ ਅਲਰਟ ਜਾਰੀ

ਨਿਊਜ਼ ਡੈਸਕ: ਸ਼ਿਮਲਾ ਜ਼ਿਲੇ ਦੇ ਰਾਮਪੁਰ ਉਪ ਮੰਡਲ ਦੀ ਸਰਪਾਰਾ ਪੰਚਾਇਤ ਦੇ ਕੰਧਾਰ ਪਿੰਡ ‘ਚ ਦੇਰ ਰਾਤ ਦੋ ਬੱਦਲ ਫਟਣ ਕਾਰਨ ਸੇਬ ਦੇ ਬਾਗਾਂ ਅਤੇ ਘਰਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਪਾਣੀ ਘਰਾਂ ਵਿੱਚ ਵੜ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ …

Read More »

ਭਾਰੀ ਬਾਰਿਸ਼ ਦੀ ਤਬਾਹੀ, ਊਨਾ ‘ਚ 30 ਸਾਲਾਂ ਦਾ ਟੁਟਿਆ ਰਿਕਾਰਡ

ਸ਼ਿਮਲਾ: ਲਗਾਤਾਰ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਊਨਾ ਜ਼ਿਲ੍ਹੇ ਵਿੱਚ 30 ਸਾਲਾਂ ਬਾਅਦ 24 ਘੰਟਿਆਂ ਵਿੱਚ ਸਭ ਤੋਂ ਵੱਧ 166 ਮਿਲੀਮੀਟਰ ਮੀਂਹ ਪਿਆ ਹੈ। ਜਿਸ ਨਾਲ ਇੱਕ ਦਿਨ ਵਿੱਚ ਮੀਂਹ ਦੇ ਕਈ ਰਿਕਾਰਡ ਵੀ ਟੁੱਟ ਗਏ ਹਨ। ਸ਼ਿਮਲਾ ਵਿੱਚ ਵੀ ਪੰਜ ਸਾਲਾਂ ਬਾਅਦ ਇੱਕ ਦਿਨ ਵਿੱਚ 79 ਮਿਲੀਮੀਟਰ …

Read More »

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਅਗਲੇ ਚਾਰ-ਪੰਜ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ

ਨਿਊਜ਼ ਡੈਸਕ: ਉੱਤਰੀ ਭਾਰਤ ਵਿੱਚ ਅਗਲੇ ਚਾਰ-ਪੰਜ ਦਿਨ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 9 ਤੇ 10 ਜੁਲਾਈ ਨੂੰ ਵੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਹਰਿਆਣਾ ਚੰਡੀਗੜ੍ਹ, ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਅੰਬਾਲਾ, ਫਤਿਹਾਬਾਦ, …

Read More »

ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ, ਓਰੇਂਜ ਅਲਰਟ ਜਾਰੀ

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ, ਮੰਗਲਵਾਰ ਨੂੰ ਓਰੇਂਜ ਅਲਰਟ ਦੇ ਵਿਚਕਾਰ ਕੁੱਲੂ ਅਤੇ ਲਾਹੌਲ-ਸਪੀਤੀ ਦੀਆਂ ਚੋਟੀਆਂ ‘ਤੇ ਭਾਰੀ ਬਰਫਬਾਰੀ ਦੇਖਣ ਨੂੰ ਮਿਲੀ। ਕਾਂਗੜਾ, ਸ਼ਿਮਲਾ ਅਤੇ ਮੰਡੀ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੇ ਨਾਲ ਹੀ ਗੜੇ ਵੀ ਪਏ ਹਨ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਬੁੱਧਵਾਰ ਨੂੰ ਰਾਜ ਦੇ ਕਈ ਖੇਤਰਾਂ ਵਿੱਚ ਭਾਰੀ …

Read More »

ਗਰਮੀ ਤੋਂ ਮਿਲੇਗੀ ਰਾਹਤ ,ਮੌਸਮ ਵਿਭਾਗ ਵਲੋਂ ਅਲਰਟ

ਮੋਹਾਲੀ : ਗਰਮੀ ਦੇ ਕਾਰਨ ਲੋਕਾਂ ਦਾ ਘਰ ਤੋਂ ਭਰ ਨਿਕਲਣਾ ਔਖਾ ਹੋਇਆ ਹੈ। ਜਿਸ ਨਾਲ ਹਰ ਪਾਸੇ ਗਰਮੀ ਤੋਂ ਬਚਣ ਲਈ ਬਾਹਰ ਜਾਣ ਸਮੇਂ ਲੋਕ ਆਪਣੇ ਹੱਥਾਂ ਪੈਰਾਂ ਤੇ ਮੂੰਹ ਨੂੰ ਢੱਕ ਕਿ ਜਾਂਦੇ ਹਨ ਤਾਂ ਜੋ ਤਿੱਖੀ ਧੁੱਪ ਦਾ ਉਨ੍ਹਾਂ ਤੇ ਅਸਰ ਨਾ ਹੋ ਸਕੇ। ਠੰਡੇ ਪਾਣੀ ਦਾ …

Read More »

ਹਿਮਾਚਲ ‘ਚ ਦੋ ਦਿਨਾਂ ਤੋਂ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ

ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿੱਚ ਚਾਰ ਦਿਨਾਂ ਤੱਕ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਅਨੁਸਾਰ, 16 ਤੋਂ 19 ਅਪ੍ਰੈਲ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 18 ਅਤੇ 19 ਅਪ੍ਰੈਲ ਲਈ, ਮੈਦਾਨੀ ਇਲਾਕਿਆਂ, ਹੇਠਲੇ ਅਤੇ ਮੱਧ ਉਚਾਈ ਦੇ ਕਈ ਹਿੱਸਿਆਂ …

Read More »

ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, 11 ਸਾਲਾਂ ਦਾ ਟੁੱਟਿਆ ਰਿਕਾਰਡ

ਚੰਡੀਗੜ੍ਹ: ਫਰਵਰੀ ਦੇ ਆਖ਼ਰੀ ਦਿਨ ਮੌਸਮ ਨੇ ਕਰਵਟ ਬਦਲੀ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।  ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ 11 ਸਾਲਾਂ ਬਾਅਦ ਫਰਵਰੀ ਮਹੀਨੇ ਵਿੱਚ ਸਭ ਤੋਂ ਘੱਟ ਮੀਂਹ ਹੋਣ ਦਾ ਰਿਕਾਰਡ ਦਰਜ ਕੀਤਾ ਗਿਆ ਹੈ।ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ …

Read More »