ਆਕਲੈਂਡ: ਵੈਸਟ ਆਕਲੈਂਡ ਗੁਰਦੁਆਰੇ ਦੇ ਗ੍ਰੰਥੀ ਸੱਜਣ ਸਿੰਘ ਨੂੰ ਗੁਰੂਘਰ ਅੰਦਰ ਬੱਚੀ ਦਾ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ‘ਚ ਸੱਤ ਮਹੀਨਿਆਂ ਦੀ ਹੋਮ ਡਿਟੈਂਸ਼ਨ ਦੀ ਸਜਾ ਸੁਣਾਈ ਗਈ ਹੈ। ਸਜ਼ਾ ਪੂਰੀ ਹੋਣ ਤੋਂ ਬਾਅਦ ਸੱਜਣ ਸਿੰਘ ਨੂੰ ਉੱਥੋਂ ਡਿਪੋਰਟ ਕਰ ਦਿੱਤਾ ਜਾਵੇਗਾ। ਦੱਸ ਦੇਈਏ ਸਾਲ 2017 ‘ਚ ਗ੍ਰੰਥੀ ਸੱਜਣ ਸਿੰਘ …
Read More »