ਦੁਬਈ: ਸਾਊਦੀ ਅਰਬ ਨੇ ਵੀਰਵਾਰ ਨੂੰ ਨਸ਼ੇ ਦੀ ਤਸਕਰੀ ਨੂੰ ਲੈ ਕੇ ਇੱਕ ਪਾਕਿਸਤਾਨੀ ਜੋੜੇ ਨੂੰ ਮੌਤ ਦੀ ਸਜ਼ਾ ਦਿੱਤੀ ਹੈ। ਵੀਰਵਾਰ ਨੂੰ ਸਾਊਦੀ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ, ਫਾਤਿਮਾ ਇਜਾਜ਼ ਅਤੇ ਉਨ੍ਹਾਂ ਦੇ ਪਤੀ ਮੁਸਤਫਾ ਮੁਹੰਮਦ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਬਾਅਦ ਦੋਸ਼ੀ ਠਹਿਰਾਇਆ ਗਿਆ …
Read More »