ਵਾਸ਼ਿੰਗਟਨ- ਅਮਰੀਕਾ ‘ਚ ਰਹਿ ਰਹੇ ਹਜ਼ਾਰਾਂ ਗੈਰ-ਪ੍ਰਵਾਸੀ ਭਾਰਤੀਆਂ ਦੇ ਕੰਮ ਨੂੰ ਲੈ ਕੇ ਬਾਇਡਨ ਪ੍ਰਸ਼ਾਸਨ ਨੇ ਇੱਕ ਅਹਿਮ ਫੈਸਲਾ ਲਿਆ ਹੈ। ਪ੍ਰਵਾਸੀਆਂ ਦੀਆਂ ਕੁਝ ਸ਼੍ਰੇਣੀਆਂ ਲਈ ਵਰਕ ਪਰਮਿਟ ਦੀ ਸੀਮਾ ਆਟੋਮੈਟਿਕ ਤੌਰ ‘ਤੇ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਗ੍ਰੀਨ ਕਾਰਡ ਪ੍ਰਾਪਤ ਕਰਨ ਵਾਲਿਆਂ ਅਤੇ ਐੱਚ-1ਬੀ ਵੀਜ਼ਾ ਧਾਰਕਾਂ …
Read More »