ਸ਼ਿਮਲਾ: ਹਿਮਾਚਲ ਸਰਕਾਰ ਦਾ ਖਜ਼ਾਨਾ ਖਾਲੀ ਹੋਗਿਆ ਹੈ। ਜਿਸ ਕਾਰਨ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ। ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੇ ਕਰਮਚਾਰੀ, ਪੰਪ ਆਪਰੇਟਰ, ਜੰਗਲਾਤ ਨਿਗਮ ਦੇ ਦਿਹਾੜੀਦਾਰ ਅਤੇ ਆਊਟਸੋਰਸਡ ਸਿਹਤ ਕਰਮਚਾਰੀਆਂ ਸਮੇਤ ਛੇ ਨਿਗਮਾਂ-ਬੋਰਡਾਂ ਦੇ ਕਰਮਚਾਰੀਆਂ ਨੂੰ 10 ਤਰੀਕ ਤੋਂ ਬਾਅਦ ਵੀ ਜੂਨ ਦੀਆਂ ਤਨਖਾਹਾਂ ਨਹੀਂ ਮਿਲੀਆਂ ਹਨ। …
Read More »ਕੇਜਰੀਵਾਲ ਨੇ ਮਜ਼ਦੂਰਾਂ ਲਈ ਕੀਤੇ ਵੱਡੇ ਐਲਾਨ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਜ਼ਦੂਰਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਦਿੱਲੀ ਵਿੱਚ ਔਰਤਾਂ ਦਾ ਬੱਸਾਂ ਦਾ ਕਰਾਇਆ ਪਹਿਲਾਂ ਹੀ ਮੁਆਫ ਹੈ। ਅੱਜ ਦੀ ਹੋਈ ਮੀਟਿੰਗ ਵਿੱਚ ਕੇਜਰੀਵਾਲ ਨੇ ਮਜ਼ਦੂਰਾਂ ਲਈ ਵੀ ਕਰਾਇਆ ਮੁਆਫ਼ ਕਰ ਦਿੱਤਾ ਹੈ। ਦਰਅਸਲ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ …
Read More »ਡੇਰਾਬੱਸੀ ‘ਚ ਮੀਟ ਪਲਾਂਟ ’ਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਚਾਰ ਮਜ਼ਦੂਰਾਂ ਦੀ ਹੋਈ ਮੌਤ
ਡੇਰਾਬੱਸੀ : ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਫੈਕਟਰੀ ਵਿੱਚ ਟੈਂਕ ਦੀ ਸਫਾਈ ਕਰਦੇ ਸਮੇਂ ਚਾਰ ਵਰਕਰਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਬੇਹੜਾ ‘ਚ ਸਥਿਤ ਫ਼ੈਡਰਲ ਐਗਰੋ ਇੰਡਸਟਰੀਜ਼ ਨਾਮਕ ਮੀਟ ਪਲਾਂਟ ‘ਚ ਪਸ਼ੂਆਂ ਦੀ ਰਹਿੰਦ-ਖੂੰਹਦ ਨਾਲ ਭਰੇ ਟੈਂਕ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਚੜ੍ਹਨ ਨਾਲ ਕਾਰਖ਼ਾਨੇ …
Read More »ਸੁਖਬੀਰ ਬਾਦਲ ਨੇ ਆਪਣੇ ਵਰਕਰਾਂ ‘ਚ ਭਰਿਆ ਜੋਸ਼
ਮੱਲੀਆਂ ਕਲਾ : ਲੋਕ ਸਭਾ ਹਲਕਾ ਜਲੰਧਰ ‘ਚ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪੋ-ਅਪਣੇ ਵਰਕਰਾਂ ‘ਚ ਜੋਸ਼ ਭਰਨਾ ਸ਼ੁਰੂ ਕਰ ਦਿਤਾ ਹੈ। ਲੋਕ ਸਭਾ ਹਲਕਾ ਜਲੰਧਰ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ ‘ਚ ਪੈਂਦੇ ਪਿੰਡ ਬਿੱਲੀ ਚਾਓ ਵਿਖੇ ਹਾਈ ਟੈਂਕ ਕੋਲਡ ਸਟੋਰ ‘ਚ ਸ਼੍ਰੋਮਣੀ ਅਕਾਲੀ ਦਲ ਪਾਰਟੀ …
Read More »ਲੁਧਿਆਣਾ ’ਚ ਭਾਜਪਾ ਅਤੇ ਯੂਥ ਕਾਂਗਰਸੀਆਂ ’ਚ ਝੜਪ,ਚੱਲੇ ਇੱਟਾਂ ਰੋੜੇ
ਲੁਧਿਆਣਾ: ਨਗਰ ਸੁਧਾਰ ਟਰੱਸਟ ’ਚ ਜ਼ਮੀਨ ਨਿਲਾਮੀ ਦਾ ਮਾਮਲਾ ਹੁਣ ਜੰਗ ਦਾ ਅਖਾੜਾ ਬਣ ਚੁੱਕਿਆ ਹੈ। ਖੇਤੀਬਾੜੀ ਦੇ ਮੁੱਦੇ ‘ਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਯੋਗੇਸ਼ ਹਾਂਡਾ ਦੀ ਅਗਵਾਈ ਵਿੱਚ ਘੰਟਾ ਘਰ ਸਥਿਤ ਭਾਜਪਾ ਦਫਤਰ ਦੇ ਬਾਹਰ ਘਿਰਾਓ ਕੀਤਾ ਅਤੇ ਦਫਤਰ ਨੂੰ ਤਾਲਾ ਲਗਾਉਣ ਲਈ ਪਹੁੰਚ ਗਏ। ਇਸ ਦੌਰਾਨ …
Read More »ਸਿੱਧੂ ਦੇ ਘਰ ਦੇ ਬਾਹਰ ਭਾਜਪਾ ਯੁਵਾ ਮੋਰਚਾ ਵੱਲੋਂ ਅਰਧ-ਨਗਨ ਪ੍ਰਦਰਸ਼ਨ
ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਨੇ ਵੀਰਵਾਰ ਨੂੰ ਹੋਲੀ ਸਿਟੀ ਵਿੱਚ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਅਰਧ-ਨਗਨ ਹੋ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਦੋਂ ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਪ੍ਰਧਾਨ ਦੇ ਘਰ ਵੱਲ ਜਾਣ ਦਾ ਯਤਨ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ।ਭਾਜਪਾ ਦੇ ਇਸ …
Read More »CBSA ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਵੱਲੋਂ ਮੰਗਾਂ ਮੰਨਣ ਦਾ ਭਰੋਸਾ
ਕੈਨੇਡਾ ਦੇ ਬਾਰਡਰਾਂ ਉਤੇ ਬਾਹਰਲੇ ਦੇਸ਼ਾਂ ਤੋਂ ਅਣਅਧਿਕਾਰਤ ਦਾਖਲੇ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਉਤੇ ਪੈਨੀ ਨਜ਼ਰ ਰੱਖਣ ਵਾਲੀ ਏਜੰਸੀ ਸੀਬੀਐੱਸਏ ਵੱਲੋਂ ਆਪਣੀਆਂ ਮੰਗਾਂ ਸੰਬੰਧੀ ਕੀਤੀ ਹੜਤਾਲ ਸਰਕਾਰ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦੇਣ ਉਪਰੰਤ ਹੜਤਾਲ ਖਤਮ ਕਰ ਦਿੱਤੀ ਗਈ। ਕਸਟਮ ਅਤੇ ਇਮੀਗ੍ਰੇਸ਼ਨ ਯੂਨੀਅਨ ਨੇ ਪ੍ਰੈਸ ਨੂੰ ਦੱਸਿਆ ਕਿ ਯੂਨੀਅਨ ਨੇ …
Read More »108 ਐਂਬੂਲੈਂਸ ਦੇ ਮੁਲਾਜ਼ਮਾਂ ਨਾਲ ਸਰਕਾਰ ਕਰ ਰਹੀ ਹੈ ਮਾੜਾ ਸਲੂਕ :ਲਕਸ਼ਮੀ ਕਾਂਤਾ ਚਾਵਲਾ
ਅੰਮਿ੍ਤਸਰ : ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਪੰਜਾਬ ‘ਚ ਚੱਲਦੀਆਂ 108 ਐਂਬੂਲੈਂਸ ਦੇ ਮੁਲਾਜ਼ਮਾਂ ਦੇ ਹੱਕ ਵਿਚ ਕਿਹਾ ਕਿ ਸਰਕਾਰ ਇਨ੍ਹਾਂ ਮੁਲਾਜ਼ਮਾਂ ਨਾਲ ਮਾੜਾ ਸਲੂਕ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ 108 ਐਂਬੂਲੈਂਸਾਂ ਨੂੰ ਪ੍ਰਰਾਈਵੇਟ ਠੇਕੇਦਾਰਾਂ ਵੱਲੋਂ ਚਲਾਇਆ ਜਾ ਰਿਹਾ ਹੈ ਤੇ ਇਸ ਦੇ ਮੁਲਾਜ਼ਮਾਂ ਤੋਂ …
Read More »ਅਕਾਲੀ ਦਲ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੇ ਘਰ ਬਾਹਰ ਕੀਤਾ ਗਿਆ ਪ੍ਰਦਰਸ਼ਨ,ਡਰੱਗ ਮਾਮਲੇ ‘ਚ ਜਾਂਚ ਦੀ ਕੀਤੀ ਮੰਗ
ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਜੋਧ ਸਿੰਘ ਸਮਰਾ ਦੀ ਅਗਵਾਈ ਵਿੱਚ ਕੀਤਾ ਗਿਆ । 15 ਕਰੋੜ ਦੇ ਮੈਡੀਕਲ ਡਰੱਗ ਮਾਮਲੇ …
Read More »ਬੀਜੇਪੀ ਵਿਧਾਇਕ V D Zalavadiya ਦੀ Remdesivir ਟੀਕਾ ਭਰਦੇ ਦੀ ਵੀਡੀਓ ਹੋਈ ਵਾਇਰਲ, ਕਾਂਗਰਸ ਨੇ ਸਾਧਿਆ ਨਿਸ਼ਾਨਾ
ਸੂਰਤ:ਗੁਜਰਾਤ ਵਿੱਚ ਬੀਜੇਪੀ ਦੇ ਵਿਧਾਇਕ V D Zalavadiya ਐਤਵਾਰ ਨੂੰ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਰੋਧੀ ਪਾਰਟੀ ਕਾਂਗਰਸ ਦੇ ਹਮਲੇ ਵਿੱਚ ਆ ਗਏ ਹਨ।ਜਿਸਤੋਂ ਬਾਅਦ ਉਨ੍ਹਾਂ ਮੁਆਫ਼ੀ ਵੀ ਮੰਗੀ ਹੈ। ਵੀਡੀਓ ਵਿਚ ਉਹ ਸੂਰਤਾਨਾ, ਸੂਰਤ ਵਿਚ ਸਥਿਤ ਕਮਿਊਨਿਟੀ ਕੋਵਿਡ ਕੇਅਰ ਸੈਂਟਰ ‘ਚ ਇਕ ਮਰੀਜ਼ ਲਈ ਇਕ ਸਰਿੰਜ ਵਿਚ ਰੀਮੇਡੇਸਿਵਰ …
Read More »