ਨਿਊਜ਼ ਡੈਸਕ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਉਮੀਦ ਜਤਾਈ ਹੈ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਗਲੇ ਹਫਤੇ ਭਾਰਤ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਹਿੱਸਾ ਲੈਣਗੇ। ਇਹ ਖਬਰਾਂ ਉਦ ਰਹੀਆਂ ਹਨ ਕਿ ਸ਼ੀ ਜਿਨਪਿੰਗ ਇਸ ਬੈਠਕ ‘ਚ ਸ਼ਾਮਿਲ ਨਹੀਂ ਹੋਣਗੇ। ਬਾਇਡਨ ਨੇ ਵੀਰਵਾਰ ਨੂੰ ਵਾਸ਼ਿੰਗਟਨ ‘ਚ ਪੱਤਰਕਾਰਾਂ ਨਾਲ ਗੱਲ …
Read More »ਸ਼ੀ ਜਿਨਪਿੰਗ ਤੀਜੀ ਵਾਰ ਬਣੇ ਚੀਨ ਦੇ ਰਾਸ਼ਟਰਪਤੀ
ਬੀਜਿੰਗ: ਸ਼ੀ ਜਿਨਪਿੰਗ ਲਗਾਤਾਰ ਤੀਜੀ ਵਾਰ ਚੀਨ ਦੇ ਰਾਸ਼ਟਰਪਤੀ ਬਣ ਗਏ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਉਹ ਦੇਸ਼ ਦੇ ਪਹਿਲੇ ਨੇਤਾ ਹਨ ਜੋ ਲਗਾਤਾਰ ਤਿੰਨ ਵਾਰ ਰਾਸ਼ਟਰਪਤੀ ਦਾ ਅਹੁਦਾ ਸੰਭਾਲ ਰਹੇ ਹਨ। ਸਾਲ 2013 ਵਿੱਚ ਉਹ ਪਹਿਲੀ ਵਾਰ ਦੇਸ਼ ਦੇ ਰਾਸ਼ਟਰਪਤੀ ਬਣੇ …
Read More »ਵਿਦੇਸ਼ ਮੰਤਰੀ ਜੈਸ਼ੰਕਰ ਨੇ ਚੀਨ ਦੀ ਅਰਥਵਿਵਸਥਾ ‘ਤੇ ਕੀਤੀ ਗੱਲ, ਚੀਨੀ ਰਾਸ਼ਟਰਪਤੀ ਨਾਲ PM ਮੋਦੀ ਦੇ ਹੱਥ ਮਿਲਾਉਣ ‘ਤੇ ਦਿੱਤਾ ਇਹ ਜਵਾਬ
ਨਿਊਜ਼ ਡੈਸਕ: ਹਾਲ ਹੀ ‘ਚ ਇੰਡੋਨੇਸ਼ੀਆ ਦੇ ਬਾਲੀ ‘ਚ ਹੋਏ ਜੀ-20 ਸੰਮੇਲਨ ‘ਚ ਦੁਨੀਆ ਦੇ ਸਾਰੇ ਨੇਤਾ ਇਕੱਠੇ ਹੋਏ ਸਨ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ ਅਤੇ ਫਿਰ ਦੋਵਾਂ ਨੇ ਹੱਥ ਮਿਲਾਇਆ ਸੀ ਇਸ …
Read More »ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਟਰੂਡੋ ‘ਤੇ ਗੱਲਬਾਤ ਦੇ ਵੇਰਵੇ ‘ਲੀਕ’ ਕਰਨ ਦਾ ਲਗਾਇਆ ਦੋਸ਼, ਟਰੂਡੋ ਨੇ ਕਿਹਾ ਅਸੀਂ ਕੁਝ ਨਹੀਂ ਲੁਕਾਉਂਦੇ
ਨਿਊਜ਼ ਡੈਸਕ: ਇੰਡੋਨੇਸ਼ੀਆ ਦੇ ਬਾਲੀ ‘ਚ ਬੁੱਧਵਾਰ ਨੂੰ ਖਤਮ ਹੋਏ ਜੀ-20 ਸੰਮੇਲਨ ਦੇ ਦੂਜੇ ਅਤੇ ਆਖਰੀ ਦਿਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੀਡੀਆ ਸਾਹਮਣੇ ਬਹਿਸ ਹੋ ਗਈ। ਜਿਨਪਿੰਗ ਨੇ ਸ਼ਿਕਾਇਤ ਭਰੇ ਲਹਿਜੇ ਵਿੱਚ ਟਰੂਡੋ ਨੂੰ ਕਿਹਾ ਕਿ ਤੁਹਾਡੇ ਨਾਲ ਹੋਈ ਗੱਲਬਾਤ ਮੀਡੀਆ ਵਿੱਚ …
Read More »ਲਗਾਤਾਰ ਤੀਜੀ ਵਾਰ ਚੀਨ ਦੇ ਰਾਸ਼ਟਰਪਤੀ ਬਣੇ ਸ਼ੀ ਜਿਨਪਿੰਗ
ਨਿਊਜ਼ ਡੈਸਕ: 2012 ‘ਚ ਚੀਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਚੀਨ ਦੀ ਸੱਤਾ ‘ਤੇ ਸ਼ੀ ਜਿਨਪਿੰਗ ਦੀ ਪਕੜ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੀ ਜਿਨਪਿੰਗ ਲਗਾਤਾਰ ਤੀਜੀ ਵਾਰ ਚੀਨ ਦੇ ਰਾਸ਼ਟਰਪਤੀ ਚੁਣੇ ਗਏ ਹਨ। ਆਪਣੀ ਨਿਯੁਕਤੀ ਤੋਂ ਪਹਿਲਾਂ, ਸ਼ੀ ਨੇ ਇੱਕ ਸੀਪੀਸੀ ਮੀਟਿੰਗ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਆਪਣੇ …
Read More »PM ਮੋਦੀ ਉਜ਼ਬੇਕਿਸਤਾਨ ਲਈ ਹੋਏ ਰਵਾਨਾ, ਸ਼ੀ ਜਿਨਪਿੰਗ ਅਤੇ ਪਾਕਿ PM ਸ਼ਾਹਬਾਜ਼ ਦੀ ਮੁਲਾਕਾਤ ‘ਤੇ ਸਸਪੈਂਸ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ SCO ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਅੱਜ ਉਜ਼ਬੇਕਿਸਤਾਨ ਦੇ ਸਮਰਕੰਦ ਪਹੁੰਚਣਗੇ। ਇੱਥੇ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਵੀ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਸ਼ੰਘਾਈ ਸਹਿਯੋਗ ਸੰਗਠਨ (SCO) ਨੇਤਾਵਾਂ ਦੇ ਸੰਮੇਲਨ (15-16 ਸਤੰਬਰ) ਵਿੱਚ ਖੇਤਰੀ …
Read More »ਯੂਕਰੇਨ ਸੰਕਟ ‘ਤੇ ਬਿਡੇਨ ਨੇ ਚੀਨ ਨੂੰ ਦਿੱਤੀ ਧਮਕੀ, ਕਿਹਾ- ਰੂਸ ਦੀ ਮਦਦ ਕਰੋਗੇ ਤਾਂ ਭੁਗਤਣੇ ਪੈਣਗੇ ਨਤੀਜੇ
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸ਼ੁੱਕਰਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਉਸ ਨੇ ਚੀਨ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਰੂਸ ਦੀ ਮਦਦ ਕੀਤੀ ਤਾਂ ਉਸ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਦਰਅਸਲ, ਯੂਕਰੇਨ ‘ਤੇ ਰੂਸੀ ਹਮਲੇ ਲਈ ਅਮਰੀਕਾ ਚੀਨ …
Read More »ਰੂਸੀ ਰਾਸ਼ਟਰਪਤੀ ਨੇ ਕਿਹਾ ਮੋਦੀ ਅਤੇ ਸ਼ੀ ਜਿਨਪਿੰਗ ਜ਼ਿੰਮੇਵਾਰ ਆਗੂ, ਭਾਰਤ-ਚੀਨ ਦੇ ਮੁੱਦੇ ਹੱਲ ਕਰਨ ‘ਚ ਸਮਰੱਥ’
ਸੇਂਟ ਪੀਟਰਜ਼ਬਰਗ (ਰੂਸ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ‘ਜ਼ਿੰਮੇਵਾਰ’ ਆਗੂ ਦੱਸਦਿਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਹੈ ਕਿ ਦੋਵੇਂ ਆਗੂ ਭਾਰਤ ਅਤੇ ਚੀਨ ਵਿਚਕਾਰਲੇ ਮਸਲਿਆਂ ਨੂੰ ਸੁਲਝਾਉਣ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਖੇਤਰ ਤੋਂ ਬਾਹਰ ਕਿਸੇ ਵੀ ਤਾਕਤ …
Read More »ਖੁਲਾਸਾ: ਚੀਨ ਨੇ ਨਹੀਂ, WHO ਨੇ ਦਿੱਤੀ ਸੀ ਕੋਰੋਨਾ ਵਾਇਰਸ ਨੂੰ ਲੈ ਕੇ ਪਹਿਲੀ ਚਿਤਾਵਨੀ
ਨਿਊਜ਼ ਡੈਸਕ: ਕੋਰੋਨਾ ਵਾਇਰਸ ਦੇ ਪਹਿਲੇ ਮਾਮਲੇ ਦੀ ਚਿਤਾਵਨੀ ਚੀਨ ਨੇ ਨਹੀਂ ਸਗੋਂ ਵਿਸ਼ਵ ਸਿਹਤ ਸੰਗਠਨ (WHO) ਨੇ ਦਿੱਤੀ ਸੀ। WHO ਨੇ ਮਹਾਮਾਰੀ ਦੇ ਸ਼ੁਰੂਆਤੀ ਪੜਾਅ ਦੀ ਜਾਣਕਾਰੀ ਅਪਡੇਟ ਕੀਤੀ ਹੈ ਜਿਸ ਵਿੱਚ ਇਹ ਖੁਲਾਸਾ ਹੋਇਆ ਹੈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਵੁਹਾਨ ਵਿੱਚ ਨਮੂਨੀਆ ਦੇ ਮਾਮਲਿਆਂ ਨੂੰ ਲੈ …
Read More »ਚੀਨ ਆਪਣੇ ਹਿਸਾਬ ਨਾਲ ਕੁਰਾਨ ਅਤੇ ਬਾਈਬਲ ‘ਚ ਕਰੇਗਾ ਬਦਲਾਅ
ਨਿਊਜ਼ ਡੈਸਕ: ਚੀਨ ਨੇ ਮੁਸਲਮਾਨਾਂ ਦੇ ਧਾਰਮਿਕ ਗ੍ਰੰਥ ਕੁਰਾਨ ਅਤੇ ਇਸਾਈ ਭਾਈਚਾਰੇ ਦੀ ਬਾਈਬਲ ਨੂੰ ਆਪਣੇ ਹਿਸਾਬ ਨਾਲ ਫਿਰ ਤੋਂ ਲਿਖਣ ਦਾ ਫੈਸਲਾ ਲਿਆ ਹੈ। ਇਸਦੇ ਪਿੱਛੇ ਚੀਨ ਦਾ ਤਰਕ ਇਹ ਹੈ ਕਿ ਉਹ ਹੁਣ ਆਪਣੇ ਸਮਾਜਵਾਦੀ ਮੁੱਲਾਂ ਦੀ ਹਿਫਾਜ਼ਤ ਕਰੇਗਾ। ਜੋ ਵੀ ਸ਼ਬਦ ਗਲਤ ਸਮਝੇ ਜਾਣਗੇ ਉਨ੍ਹਾਂ ਵਿੱਚ ਜਾਂ …
Read More »