ਨਵੀਂ ਦਿੱਲੀ- ਦੱਖਣੀ ਦਿੱਲੀ ਦੇ ਇੱਕ ਕਲੱਬ ‘ਚ ਸ਼ੋਅ ਕਰਨ ਪਹੁੰਚੇ ਗਾਇਕ ਯੋ ਯੋ ਹਨੀ ਸਿੰਘ ਨਾਲ ਕਥਿਤ ਤੌਰ ‘ਤੇ ਬਦਸਲੂਕੀ ਅਤੇ ਕੁੱਟਮਾਰ ਕੀਤੀ ਗਈ ਹੈ। ਗਾਇਕ ਯੋ ਯੋ ਹਨੀ ਸਿੰਘ ‘ਤੇ 27 ਮਾਰਚ ਨੂੰ ਦੱਖਣੀ ਦਿੱਲੀ ਦੇ ਇੱਕ ਕਲੱਬ ਵਿੱਚ ਕਥਿਤ ਤੌਰ ‘ਤੇ ਹਮਲਾ ਕਰਨ ਤੋਂ ਬਾਅਦ ਚਾਰ ਤੋਂ …
Read More »BIG NEWS : ਯੋ ਯੋ ਹਨੀ ਸਿੰਘ ਖ਼ਿਲਾਫ਼ ਪਤਨੀ ਨੇ ਦਰਜ ਕਰਵਾਇਆ ਕੇਸ
ਨਵੀਂ ਦਿੱਲੀ : ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਰੈਪਰ, ਗਾਇਕ ਅਤੇ ਅਦਾਕਾਰ ‘ਯੋ ਯੋ ਹਨੀ ਸਿੰਘ’ ਖ਼ਿਲਾਫ ਘਰੇਲੂ ਹਿੰਸਾ ਦਾ ਮਾਮਲਾ ਦਰਜ ਹੋਇਆ ਹੈ। ਹਨੀ ਸਿੰਘ ਉਰਫ਼ ਹਿਰਦੇਸ਼ ਸਿੰਘ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਇਹ ਕੇਸ ਦਰਜ ਕਰਵਾਇਆ ਹੈ। ਸ਼ਾਲਿਨੀ ਨੇ ‘ਘਰੇਲੂ ਹਿੰਸਾ ਤੋਂ ਮਹਿਲਾ ਸੁਰੱਖਿਆ ਐਕਟ 2005’ ਅਧੀਨ …
Read More »37 ਸਾਲ ਦੇ ਹੋਏ ਹਨੀ ਸਿੰਘ, ਜਾਣੋ ਹਿਰਦੇਸ਼ ਤੋਂ ਯੋ ਯੋ ਬਣਨ ਦਾ ਸਫਰ
ਨਿਊਜ਼ ਡੈਸਕ: ਰੈਪ ਮਿਊਜ਼ਿਕ ਨਾਲ ਦੇਸ਼ ਭਰ ‘ਚ ਨਾਮ ਬਣਾਉਣ ਵਾਲੇ ਯੋ ਯੋ ਹਨੀ ਸਿੰਘ ਅੱਜ 37 ਸਾਲ ਦੇ ਹੋ ਗਏ ਹਨ। ਹਨੀ ਸਿੰਘ ਦਾ ਜਨਮ 15 ਮਾਰਚ 1983 ਨੂੰ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋਇਆ ਸੀ ਉਸ ਦਾ ਪੂਰਾ ਨਾਮ ਹਿਰਦੇਸ਼ ਸਿੰਘ ਹੈ। ਉਨ੍ਹਾਂ ਦੇ ਜਨਮਦਿਨ ਮੌਕੇ ਇੰਡਸਟਰੀ ਦੇ ਵੱਡੇ …
Read More »ਪੁਲਿਸ ਕਰੇਗੀ ਹਨੀ ਸਿੰਘ ਨੂੰ ਗ੍ਰਿਫਤਾਰ, ਅਦਾਲਤੀ ਹੁਕਮਾਂ ਤੋਂ ਬਾਅਦ ਕਾਰਵਾਈ ਸ਼ੁਰੂ
ਲਖਨਊ : ਜਦੋਂ ਕਿਸੇ ਮਸ਼ਹੂਰ ਰੈਪਰ ਅਤੇ ਕਲਾਕਾਰ ਦਾ ਨਾਮ ਆਉਂਦਾ ਹੈ ਤਾਂ ਪ੍ਰਸਿੱਧ ਰੈਪਰ ਹਨੀ ਸਿੰਘ ਦਾ ਨਾਮ ਤਾਂ ਆਪ ਮੁਹਾਰੇ ਜ਼ੁਬਾਨ ‘ਤੇ ਆ ਜਾਂਦਾ ਹੈ ਅਤੇ ਇਹੀ ਕਾਰਨ ਹੈ ਕਿ ਉਹ ਹਰ ਦਿਨ ਸੁਰਖੀਆਂ ‘ਚ ਰਹਿੰਦਾ ਹੈ। ਪਰ ਇਸ ਵਾਰ ਉਹ ਕਿਸੇ ਹੋਰ ਵਜ੍ਹਾ ਕਾਰਨ ਹੀ ਮੀਡੀਆ ਦੀਆਂ …
Read More »ਗਾਣੇ ‘ਚ ਇਤਰਾਜ਼ਯੋਗ ਸ਼ਬਦ ਦੀ ਵਰਤੋਂ ਕਰਨ ‘ਤੇ ਹਨੀ ਸਿੰਘ ਖਿਲਾਫ ਮੁਹਾਲੀ ‘ਚ ਪਰਚਾ ਦਰਜ
ਚੰਡੀਗੜ੍ਹ: ਪੰਜਾਬੀ ਰੈਪਰ ਹਨੀ ਸਿੰਘ ‘ਤੇ ਉਸ ਦੇ ਨਵੇਂ ਗਾਣੇ ‘ਮੱਖਣਾ’ ‘ਚ ਔਰਤਾਂ ਨੂੰ ਲੈ ਕੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦਾ ਦੋਸ਼ ਲੱਗਿਆ ਹੈ ਜਿਸਦੇ ਤਹਿਤ ਹਨੀ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਹਾਲੀ ‘ਚ ਮਾਮਲਾ ਦਰਜ ਹੋਇਆ ਹੈ। ਇਸ ਮਾਮਲੇ ‘ਤੇ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲੈਂਦਿਆਂ ਪੰਜਾਬ ਪੁਲਿਸ …
Read More »ਪੰਜਾਬ ਦੇ ਡੀਜੀਪੀ ਨੇ ਹਨੀ ਸਿੰਘ ਖਿਲਾਫ ਐਫ.ਆਈ.ਆਰ. ਦਰਜ ਕਰਨ ਦੇ ਜਾਰੀ ਕੀਤੇ ਨਿਰਦੇਸ਼
ਚੰਡੀਗੜ੍ਹ: ਪੰਜਾਬੀ ਰੈਪਰ ਹਨੀ ਸਿੰਘ ਆਪਣੇ ਗਾਣੇ ਮੱਖਣਾ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਹਨ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬੀਤੇ ਦਿਨੀਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਹਨੀ ਸਿੰਘ ਖ਼ਿਲਾਫ ਸ਼ਿਕਾਇਤ ਦੇਣ ਤੋਂ ਬਾਅਦ ਅੱਜ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਮੁਖੀ ਨੇ ਮੁਹਾਲੀ …
Read More »ਹਨੀ ਸਿੰਘ ਦੇ ਗੀਤ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਨੋਟਿਸ
ਪੰਜਾਬੀ ਰੈਪਰ ਹਨੀ ਸਿੰਘ ਆਪਣੇ ਗਾਣੇ ਮੱਖਣਾ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗਾਣੇ ‘ਚ ਇਸਤੇਮਾਲ ਕੀਤੇ ਗਏ ਬੋਲ ਤੇ ਇਤਰਾਜ਼ ਜਤਾਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿੱਚ ਔਰਤਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤੀ ਗਈ ਹੈ। ਇਸ ਬਾਰੇ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ …
Read More »