ਨਵੀਂ ਦਿੱਲੀ: ਅਗਨੀਪਥ ਯੋਜਨਾ ਦੇ ਵਿਰੋਧ ‘ਚ ਹੋ ਰਹੀ ਹਿੰਸਾ ਦੇ ਪਿੱਛੇ ਵਿਦੇਸ਼ ‘ਚ ਬੈਠੇ ਕੱਟੜਪੰਥੀਆਂ ਦਾ ਹੱਥ ਹੋਣ ਦਾ ਸ਼ੱਕ ਹੈ। ਇਸ ਦੌਰਾਨ ਯੋਗ ਗੁਰੂ ਰਾਮਦੇਵ ਨੇ ਕਿਹਾ ਹੈ ਕਿ ਸਰਕਾਰ ਨੂੰ ਇਹ ਸਕੀਮ ਲਿਆਉਣ ਤੋਂ ਪਹਿਲਾਂ ਸੈਨਿਕਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਵਾਨਾਂ ਦੀ ਕਾਨਫਰੰਸ …
Read More »