Tag Archives: Yoga

ਦਿੱਲੀ ‘ਚ ਅਨਲੌਕ 5 ਦਾ ਐਲਾਨ,ਦਿੱਲੀ ‘ਚ ਖੁੱਲ੍ਹਣਗੇ ਜਿਮ ਅਤੇ ਯੋਗ ਸੰਸਥਾਨ, ਵਿਆਹ ਸਮਾਰੋਹ ‘ਚ 50 ਲੋਕਾਂ ਨੂੰ ਮਿਲੀ ਇਜਾਜ਼ਤ

ਨਵੀਂ ਦਿੱਲੀ: ਕੋਰੋਨਾ ਦੀ ਰਫ਼ਤਾਰ ਘੱਟ ਹੁੰਦੀ ਦਿਖਾਈ ਦੇ ਰਹੀ ਹੈ। ਜਿਸ ਤੋਂ ਬਾਅਦ ਦਿੱਲੀ ‘ਚ ਅਨਲੌਕ 5 ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਜਿਮ ਅਤੇ ਯੋਗ ਸੰਸਥਾਨਾਂ ਨੂੰ 50 ਫੀਸਦੀ ਸਮਰੱਥਾ ਦੇ ਨਾਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਵਿਆਹ ਹਾਲ, ਹੋਟਲ ਅਤੇ ਬੈਂਕਵੇਟ ਹਾਲ  ਸੋਮਵਾਰ …

Read More »

International Yoga Day 2021: ਯੋਗ ਦਿਵਸ ਮੌਕੇ PM ਮੋਦੀ ਨੇ ਕਿਹਾ- ਵਿਸ਼ਵ ਕੋਰੋਨਾ ਮਹਾਮਾਰੀ ਦੌਰਾਨ ਯੋਗ ਬਣਿਆ ਉਮੀਦ ਦੀ ਕਿਰਨ

ਨਵੀਂ ਦਿੱਲੀ: ਸੱਤਵੇਂ ਕੌਮਾਂਤਰੀ ਯੋਗ ਦਿਵਸ  ਦੇ ਮੌਕੇ ‘ਤੇ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ, ‘ਮੈਂ ਚਾਹੁੰਦਾ ਹਾਂ ਕਿ ਸਾਡੇ ਦੇਸ਼ ਦਾ ਹਰ ਨਾਗਰਿਕ ਤੰਦਰੁਸਤ ਰਹੇ। ਅੱਜ ਜਦੋਂ ਪੂਰੀ ਦੁਨੀਆ ਕੋਰੋਨਾ ਮਹਾਂਮਾਰੀ ਨਾਲ ਲੜ …

Read More »

7ਵੇਂ ਕੌਮਾਂਤਰੀ ਯੋਗਾ ਦਿਵਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਪ੍ਰੋਗਰਾਮ ਨੂੰ ਕਰਨਗੇ ਸੰਬੋਧਨ

ਨਵੀਂ ਦਿੱਲੀ :7ਵੇਂ ਕੌਮਾਂਤਰੀ ਯੋਗਾ ਦਿਵਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ 21 ਜੂਨ ਨੂੰ ਇਸ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਸਾਲ, ਕੋਵਿਡ 19 ਮਹਾਂਮਾਰੀ ਦੇ ਕਾਰਨ ਅੰਤਰ ਰਾਸ਼ਟਰੀ ਯੋਗਾ ਦਿਵਸ (IDY) 2021 ਦਾ ਪ੍ਰਮੁੱਖ ਈਵੈਂਟ ਇਕ ਟੈਲੀਵਿਜ਼ਨ ਪ੍ਰੋਗਰਾਮ ਹੋਵੇਗਾ ਜੋ ਕਿ ਦੂਰਦਰਸ਼ਨ ਦੇ ਸਾਰੇ ਚੈਨਲਾਂ ‘ਤੇ ਸਵੇਰੇ 6.30 ਵਜੇ …

Read More »

ਯੋਗ ਗੁਰੂ ਰਾਮਦੇਵ ਨੇ ਐਲੋਪੈਥਿਕ ਦਵਾਈ ਬਾਰੇ ਆਪਣਾ ਵਿਵਾਦਤ ਬਿਆਨ ਲਿਆ ਵਾਪਸ

ਨਵੀਂ ਦਿੱਲੀ: ਯੋਗ ਗੁਰੂ ਬਾਬਾ ਰਾਮਦੇਵ ਨੇ ਐਲੋਪੈਥੀ ਦਵਾਈਆਂ ਬਾਰੇ ਆਪਣੇ ਵਿਵਾਦਿਤ ਬਿਆਨ ਲਈ ਦੇਰ ਰਾਤ ਮੁਆਫ਼ੀ ਮੰਗਦਿਆਂ ਇਸ ਨੂੰ ਵਾਪਸ ਲੈ ਲਿਆ ਹੈ।  ਜ਼ਿਕਰਯੋਗ ਹੈ ਕਿ ਬਾਬਾ ਰਾਮਦੇਵ ਦੇ ਐਲੋਪੈਥੀ ਬਾਰੇ ਦਿੱਤੇ ਬਿਆਨ ਦਾ ਡਾਕਟਰਾਂ ਨੇ ਸਖਤ ਵਿਰੋਧ ਕੀਤਾ ਸੀ। ਇਸ ਤੋਂ ਬਾਅਦ ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ …

Read More »

ਯੋਗ ਕਰਦੇ ਸਮੇਂ ਰਖੋ ਇਹਨਾਂ ਗੱਲਾਂ ਦਾ ਖਿਆਲ,ਨਹੀਂ ਤਾਂ ਹੋ ਸਕਦੈ ਨੁਕਸਾਨ

 ਨਿਊਜ਼ ਡੈਸਕ: – ਯੋਗ ਚੰਗੀ ਸਿਹਤ ਲਈ ਸਭ ਤੋਂ ਮਹੱਤਵਪੂਰਣ ਚੀਜ਼ਾਂ ਚੋਂ ਇੱਕ ਹੈ। ਇਹ ਕਿਹਾ ਜਾਂਦਾ ਹੈ ਕਿ ਯੋਗਾ ‘ਚ ਹਰ ਇਕ ਆਸਣ ਹਰ ਸਰੀਰਕ ਸਮੱਸਿਆ ਨੂੰ ਠੀਕ ਕਰਨ ਲਈ ਉਪਲਬਧ ਹੈ। ਹਰ ਆਸਣ ਕਰਨ ਦੇ ਕੁਝ ਵਿਸ਼ੇਸ਼ ਨਿਯਮ ਹਨ, ਜੇਕਰ ਇਨ੍ਹਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਸਰੀਰ …

Read More »

ਕੋਰੋਨਿਲ ਦਵਾਈ ‘ਤੇ ਹੁਣ ਕੋਈ ਰੋਕ ਨਹੀਂ, ਦੇਸ਼ ਭਰ ‘ਚ ਉਪਲਬਧ ਹੋਵੇਗੀ ਕਿੱਟ: ਰਾਮਦੇਵ

ਨਵੀਂ ਦਿੱਲੀ: ਯੋਗ ਗੁਰੂ ਬਾਬਾ ਰਾਮਦੇਵ ਨੇ ਪਤੰਜਲੀ ਦੀ ਕੋਰੋਨਿਲ ਦਵਾਈ ‘ਤੇ ਹੋਏ ਵਿਵਾਦ ਨੂੰ ਲੈ ਕੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਕਰ ਕਿਹਾ ਕਿ ਕੋਰੋਨਾ ਦੇ ਇਲਾਜ ਲਈ ਪਤੰਜਲੀ ਦੀ ਕੋਰੋਨਿਲ ਅਤੇ ਸ਼ਵਾਸਰੀ ਦਵਾਈ ‘ਤੇ ਕੋਈ ਕਾਨੂੰਨੀ ਰੋਕ ਨਹੀਂ ਹੈ ਤੇ ਅੱਜ ਤੋਂ ਸਾਡੀ ਕੋਰੋਨਿਲ …

Read More »

ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਦੀ ਟਵੀਟ ਕਰ ਕਿਉਂ ਕੀਤੀ ਪ੍ਰਸ਼ੰਸਾ, ਟਵੀਟ ਵਿੱਚ ਲਿਖੀ ਇਹ ਗੱਲ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਪ੍ਰਤਿਭਾ ਕਰਕੇ ਪੂਰੀ ਦੁਨੀਆ ਵਿੱਚ ਬਹੁਤ ਲੋਕ ਪ੍ਰਿਯਾ ਹਨ। ਪ੍ਰਧਾਨ ਮੰਤਰੀ ਵੱਲੋਂ ਜਾਨਲੇਵਾ ਕੋਰੋਨਾਵਾਇਰਸ ਦੇ ਟਾਕਰੇ ਲਈ ਦੇਸ਼ ਵਿੱਚ 14 ਅਪ੍ਰੈਲ ਤੱਕ 21 ਦਿਨਾਂ ਦਾ ਮੁਕੰਮਲ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਇਸ ਨੀਤੀ ਦੀ ਪੂਰੀ ਦੁਨੀਆ ਵਿੱਚ ਚਰਚਾ ਹੋ ਰਹੀ …

Read More »

ਭਾਰਤ ਤੋਂ ਬਾਹਰ ਅਮਰੀਕਾ ਵਿੱਚ ਹੋਵੇਗਾ ਪਹਿਲੀ ਯੋਗਾ ਯੂਨੀਵਰਸਿਟੀ ਦਾ ਨਿਰਮਾਣ

ਵਾਸ਼ਿੰਗਟਨ:  ਯੋਗਾ ਨੂੰ ਵਧਾਵਾ ਦੇਣ ਲਈ ਭਾਰਤ ਤੋਂ ਬਾਹਰ ਪਹਿਲੀ ਯੋਗਾ ਯੂਨੀਵਰਸਿਟੀ ਸ਼ੁਰੂ ਹੋ ਰਹੀ ਹੈ। ਇਸ ਯੂਨੀਵਰਸਿਟੀ ਵਿੱਚ ਅਗਲੇ ਸਾਲ ਤੋਂ ਕਲਾਸਾਂ ਸ਼ੁਰੂ ਹੋਣਗੀਆਂ। ਯੂਨੀਵਰਸਿਟੀ ਵਿੱਚ ਐਡਮਿਸ਼ਨ ਪ੍ਰਕਿਰਿਆ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਹੋ ਜਾਵੇਗੀ। ਵਿਵੇਕਾਨੰਦ ਯੋਗਾ ਯੂਨੀਵਰਸਿਟੀ ਵੱਲੋਂ ਯੋਗਾ ਯੂਨੀਵਰਸਿਟੀ ਦੀ ਸਥਾਪਨਾ ਲਈ Los Angeles ਵਿੱਚ ਸ਼ੁਰੁਆਤੀ …

Read More »