ਨਿਊਜ਼ ਡੈਸਕ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਅਧਿਕਾਰਤ ਟਵਿੱਟਰ ਹੈਂਡਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪ੍ਰਸਿੱਧੀ ਦਾ ਨਵਾਂ ਰਿਕਾਰਡ ਕਾਇਮ ਕਰਦੇ ਹੋਏ 25 ਮਿਲੀਅਨ ਫਾਲੋਅਰਜ਼ ਦਾ ਅੰਕੜਾ ਪਾਰ ਕਰ ਲਿਆ ਹੈ। ਦਸ ਦਈਏ ਕਿ ਯੋਗੀ ਦੀ ਲੋਕਪ੍ਰਿਅਤਾ ਬਹੁਤ ਵਧ ਗਈ ਹੈ। ਸੋਸ਼ਲ ਮੀਡੀਆ ‘ਤੇ ਫਾਲੋਅਰਜ਼ ਦੇ ਮਾਮਲੇ …
Read More »ਅਤੀਕ ਅਹਿਮਦ ਦੀ ਹੱਤਿਆ ਤੋਂ ਬਾਅਦ ਹੋਇਆ ਵੱਡਾ ਖੁਲਾਸਾ, 47 ਦਿਨ ਪਹਿਲਾਂ ਹੀ ਪਤਨੀ ਨੇ ਯੂਪੀ ਦੇ CM ਨੂੰ ਲਿਖੀ ਸੀ ਚਿੱਠੀ
ਨਿਊਜ਼ ਡੈਸਕ: ਮਾਫੀਆ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੇ ਕਤਲ ਤੋਂ ਬਾਅਦ ਅਤੀਕ ਅਹਿਮਦ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਯੂਪੀ ਸਰਕਾਰ ਅਤੇ ਸੁਪਰੀਮ ਕੋਰਟ ਨੂੰ ਲਿਖੀਆਂ ਚਿੱਠੀਆਂ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਅਤੀਕ ਦੀ ਚਿੱਠੀ ਤੋਂ ਬਾਅਦ ਉਨ੍ਹਾਂ ਦੀ ਪਤਨੀ ਸ਼ਾਇਸਤਾ ਪਰਵੀਨ ਵੱਲੋਂ ਯੂਪੀ ਦੇ …
Read More »ਯੂਪੀ ‘ਚ ਸਰਕਾਰੀ ਕਰਮਚਾਰੀਆਂ ਨੂੰ ਹੁਣ ਸਿਰਫ਼ 30 ਮਿੰਟ ਦੀ ਮਿਲੇਗੀ ਲੰਚ ਬਰੇਕ
ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮੰਗਲਵਾਰ ਨੂੰ ਰਾਜ ਸਰਕਾਰ ਦੇ ਕਰਮਚਾਰੀਆਂ ਦੀ ਲੰਚ ਬਰੇਕ ਅੱਧੇ ਘੰਟੇ ਤੱਕ ਘਟਾ ਦਿੱਤੀ। ਲਗਾਤਾਰ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਯੋਗੀ ਆਦਿਤਿਆਨਾਥ ਇਕ ਤੋਂ ਬਾਅਦ ਇਕ ਸਖ਼ਤ ਫੈਸਲੇ ਲੈ ਰਹੇ ਹਨ। ਆਪਣੇ ਨਿਵਾਸ ਸਥਾਨ ‘ਤੇ ਟੀਮ 9 …
Read More »ਯੋਗੀ ਆਦਿਤਿਆਨਾਥ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ, ਨਵੀਂ ਸਰਕਾਰ ਬਾਰੇ ਕੀਤੀ ਚਰਚਾ!
ਨਵੀਂ ਦਿੱਲੀ- ਬੀਜੇਪੀ ਇੱਕ ਵਾਰ ਫਿਰ ਉੱਤਰ ਪ੍ਰਦੇਸ਼ ਵਿੱਚ ਵੱਡੀ ਜਿੱਤ ਦੇ ਨਾਲ ਸੱਤਾ ਵਿੱਚ ਵਾਪਸ ਪਰਤੀ ਹੈ। ਚੋਣਾਂ ‘ਚ ਜਿੱਤ ਤੋਂ ਬਾਅਦ ਯੋਗੀ ਆਦਿੱਤਿਆਨਾਥ ਅੱਜ ਦਿੱਲੀ ਦੇ ਦੌਰੇ ‘ਤੇ ਆਏ ਸੀ। ਇੱਥੇ ਉਨ੍ਹਾਂ ਨੇ ਭਾਜਪਾ ਦੇ ਚੋਟੀ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਹ ਪ੍ਰਧਾਨ ਮੰਤਰੀ …
Read More »ਅੱਜ ਦਿੱਲੀ ਜਾਣਗੇ ਯੋਗੀ ਆਦਿਤਿਆਨਾਥ, PM ਮੋਦੀ ਨਾਲ ਨਵੀਂ ਕੈਬਨਿਟ ‘ਤੇ ਹੋ ਸਕਦੀ ਹੈ ਚਰਚਾ
ਨਵੀਂ ਦਿੱਲੀ- ਉੱਤਰ ਪ੍ਰਦੇਸ਼ ‘ਚ ਭਾਜਪਾ ਦੇ ਲਗਾਤਾਰ ਦੂਜੀ ਵਾਰ ਸੱਤਾ ‘ਚ ਆਉਣ ਤੋਂ ਕੁਝ ਦਿਨ ਬਾਅਦ, ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਕੈਬਨਿਟ ‘ਤੇ ਚਰਚਾ ਕਰਨ ਲਈ ਅੱਜ ਦਿੱਲੀ ਦੇ ਦੌਰੇ ‘ਤੇ ਹਨ। ਦਿੱਲੀ ‘ਚ ਬੈਠਕ ‘ਚ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਅਮਿਤ ਸ਼ਾਹ ਅਤੇ ਬੀਐੱਲ …
Read More »ਯੂਪੀ ਚੋਣ ਨਤੀਜੇ 2022- ਰੁਝਾਨਾਂ ’ਚ ਭਾਜਪਾ ਨੂੰ 268 ਅਤੇ ਸਪਾ ਨੂੰ 123 ਸੀਟਾਂ ‘ਤੇ ਮਿਲੀ ਲੀਡ
ਨਿਊਜ਼ ਡੈਸਕ- ਉੱਤਰ ਪ੍ਰਦੇਸ਼ ਵਿੱਚ ਕਿਸਦੀ ਬਣੇਗੀ ਸਰਕਾਰ? ਇਸ ਸਵਾਲ ਦਾ ਜਵਾਬ ਅੱਜ ਮਿਲ ਜਾਵੇਗਾ। ਯੂਪੀ ਦੀਆਂ ਸਾਰੀਆਂ 403 ਸੀਟਾਂ ‘ਤੇ ਹੋਈਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਸਭ ਤੋਂ ਵੱਧ ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਭਾਜਪਾ 403 ਸੀਟਾਂ ਵਿੱਚੋਂ 268 ’ਤੇ …
Read More »ਪੰਜਾਬ ਤੋਂ ਬਾਅਦ ਮਿਸ਼ਨ ਯੂਪੀ ‘ਤੇ ਅਰਵਿੰਦ ਕੇਜਰੀਵਾਲ, CM ਯੋਗੀ ਦੇ ਗੜ੍ਹ ਗੋਰਖਪੁਰ ‘ਚ ਵੀ ਦੇਣਗੇ ਚੁਣੌਤੀ
ਲਖਨਊ- ਪੰਜਾਬ, ਗੋਆ ਅਤੇ ਉਤਰਾਖੰਡ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ‘ਚ ਰੁੱਝੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਮਿਸ਼ਨ ਯੂ.ਪੀ. ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਅਗਲੇ ਚਾਰ ਦਿਨਾਂ ਤੱਕ ਯੂਪੀ ਵਿੱਚ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ ਅਤੇ ਸਮਰਥਨ ਜੁਟਾਉਣ …
Read More »CM ਯੋਗੀ ਦਾ ਅਖਿਲੇਸ਼ ਯਾਦਵ ‘ਤੇ ਨਿਸ਼ਾਨਾ, ਕਿਹਾ- ਸਪਾ ਦਾ ਹੱਥ ਹੈ ਅੱਤ ਵਾਦੀਆਂ ਨਾਲ
ਲਖਨਊ- ਉੱਤਰ ਪ੍ਰਦੇਸ਼ ਚੋਣਾਂ ਵਿੱਚ ਨੇਤਾਵਾਂ ਵੱਲੋਂ ਇੱਕ-ਦੂਜੇ ‘ਤੇ ਇਲਜ਼ਾਮਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਜਾਰੀ ਹੈ। ਅਖਿਲੇਸ਼ ਯਾਦਵ ‘ਤੇ ਨਿਸ਼ਾਨਾ ਸਾਧਦੇ ਹੋਏ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਸਪਾ ਦਾ ਹੱਥ ਅੱਤ ਵਾਦੀਆਂ ਨਾਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਯੂਪੀ ਵਿੱਚ ਵਿਕਾਸ ਕਾਰਜ ਕਰਵਾਏ ਹਨ। …
Read More »ਅਮਿਤ ਸ਼ਾਹ ਅੱਜ ਭਾਜਪਾ ਦਾ ਚੋਣ ਮਨੋਰਥ ਪੱਤਰ ਕਰਨਗੇ ਜਾਰੀ, ਸੀਐਮ ਯੋਗੀ ਵੀ ਮੌਕੇ ‘ਤੇ ਰਹਿਣਗੇ ਮੌਜੂਦ
ਲਖਨਊ- ਭਾਰਤੀ ਜਨਤਾ ਪਾਰਟੀ (ਭਾਜਪਾ) ਅੱਜ 2022 ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਭਾਜਪਾ ਦਾ ਲੋਕ ਕਲਿਆਣ ਸੰਕਲਪ ਪੱਤਰ ਜਾਰੀ ਕਰਨ ਲਈ ਪਾਰਟੀ ਦੇ ਚਾਣਕਯ ਮੰਨੇ ਜਾਂਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲਖਨਊ ਪਹੁੰਚਣਗੇ। ਪਾਰਟੀ ਨੇ ਸਥਾਨ ਬਦਲ ਦਿੱਤਾ ਹੈ। ਹੁਣ ਭਾਜਪਾ ਦਾ …
Read More »ਸੁਣੋ ਕੇਜਰੀਵਾਲ… ਸੁਣੋ ਯੋਗੀ, ਟਵਿੱਟਰ ‘ਤੇ ਅੱਧੀ ਰਾਤ ਨੂੰ ਦੋ ਰਾਜਾਂ ਦੇ ਮੁੱਖ ਮੰਤਰੀਆਂ ‘ਚ ਝੜਪ
ਨਵੀਂ ਦਿੱਲੀ- ਜਿਵੇਂ-ਜਿਵੇਂ ਉੱਤਰ ਪ੍ਰਦੇਸ਼ ਵਿੱਚ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਸਿਆਸੀ ਪਾਰਾ ਵੀ ਚੜ੍ਹਦਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਇੱਕ ਦੂਜੇ ਨੂੰ ਨਿਸ਼ਾਨਾ ਬਣਾਉਣ ਦਾ ਇੱਕ ਵੀ ਮੌਕਾ ਛੱਡਣ ਦੀ ਕੋਸ਼ਿਸ਼ ਨਹੀਂ ਕਰ ਰਹੀਆਂ। ਸੋਮਵਾਰ ਰਾਤ ਨੂੰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇੱਕ ਤੋਂ ਬਾਅਦ …
Read More »