Tag Archives: Youth Akali Dal leader Vicky Middukhera

ਵਿੱਕੀ ਮਿੱਡੂਖੇੜਾ ਕਤਲ ਦੀ ਜ਼ਿੰਮੇਵਾਰੀ ਲਈ ਦਵਿੰਦਰ ਬੰਬੀਹਾ ਗਰੁੱਪ ਨੇ, ਫੇਸਬੁੱਕ ‘ਤੇ ਪੋਸਟ ਰਾਹੀਂ ਦੱਸੀ ਵਜ੍ਹਾ

ਚੰਡੀਗੜ੍ਹ: ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਦਿਆਰਥੀ ਜਥੇਬੰਦੀ ਐੱਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਨੂੰ  ਮੁਹਾਲੀ ਜ਼ਿਲ੍ਹੇ ਦੇ ਸੈਕਟਰ-71 ਵਿਖੇ  ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਪੂਰੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਲਈ ਗਈ ਹੈ। …

Read More »