Breaking News

Tag Archives: Youth

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਨਿਊਜ਼ ਡੈਸਕ: ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮਨਦੀਪ ਸਿੰਘ ਪੁੱਤਰ ਜਰਨੈਲ ਸਿੰਘ (ਏ. ਐੱਸ. ਆਈ.) ਪਿੰਡ ਮੁਰਾਦਪੁਰ ਅਵਾਣਾ (ਮੁਕੇਰੀਆਂ) ਦਾ ਰਹਿਣ ਵਾਲਾ ਸੀ । ਉਹ  4 ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ। ਨੌਜਵਾਨ ਉੱਥੇ  ਟਰੱਕ ਚਲਾਉਂਦਾ ਸੀ। ਬੀਤੇ …

Read More »

ਗੁਰਦਾਸਪੁਰ ਦੇ ਨੌਜਵਾਨ ਨੇ ਇਲੈਕਟ੍ਰਿਕ ਸਾਈਕਲ ਰਾਹੀਂ ਕੀਤੀ ਲੰਮੀ ਯਾਤਰਾ,ਜਾਣੋ ਪੂਰੀ ਖ਼ਬਰ

ਗੁਰਦਾਰਪੁਰ: ਗੁਰਦਾਰਪੁਰ ਦੇ ਇਕ ਵਾਤਾਵਰਣ ਪ੍ਰੇਮੀ ਰਾਜੇਸ਼ ਕੁਮਾਰ ਨੇ ਇਲੈਕਟ੍ਰਿਕ ਸਾਈਕਲ ‘ਤੇ ਕਸ਼ਮੀਰ ਤੋਂ ਕੰਨਿਆਕੁਮਾਰੀ ਤਕ ਦਾ ਸਫ਼ਰ ਪੂਰਾ ਕੀਤਾ। ਇਸ ਦੌਰਾਨ ਵਾਤਾਵਰਨ ਪ੍ਰੇਮੀ ਨੇ ਲੋਕਾਂ ਨੂੰ ਵਾਤਾਵਰਨ ਬਚਾਉਣ ਦਾ ਸੁਨੇਹਾ ਦਿਤਾ। 13 ਮਾਰਚ ਨੂੰ ਘਰੋਂ ਨਿਕਲੇ ਰਾਜੇਸ਼ ਨੇ 30 ਅਪ੍ਰੈਲ ਨੂੰ ਅਪਣੀ ਯਾਤਰਾ ਪੂਰੀ ਕੀਤੀ। 50 ਦਿਨਾਂ ਵਿਚ ਅਪਣੀ …

Read More »

ਲੁਧਿਆਣਾ : ਸਰਕਾਰੀ ਸਕੂਲ ਸਾਹਨੇਵਾਲ ‘ਤੇ ਆਸਮਾਨੀ ਬਿਜਲੀ ਡਿੱਗਣ ਨਾਲ ਲੱਗੀ ਅੱਗ

ਲੁਧਿਆਣਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਆਸਮਾਨੀ ਬਿਜਲੀ ਡਿੱਗਣ ਕਾਰਨ ਕੁਰਸੀਆਂ, ਟੇਬਲ ਅਤੇ ਐਲ.ਈ.ਡੀ. ਸੜ ਗਈਆਂ। ਮੈਦਾਨ ਵਿੱਚ ਖੇਡ ਰਹੇ ਕੁਝ ਲੋਕਾਂ ਨੇ ਸਕੂਲ ਦੇ ਟੇਬਲ ਤੇ ਕੁਰਸੀਆਂ ਨੂੰ ਅੱਗ ਲੱਗੀ ਦੇਖ ਕੇ ਰੌਲਾ ਪਾਉਣਾ ਸ਼ੁਰੂ ਕਰ ਦਿਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੇ ਅਧਿਆਪਕ ਗੁਰਸੇਵਕ ਸਿੰਘ ਨੇ ਦੱਸਿਆ …

Read More »

ਅੰਮ੍ਰਿਤਪਾਲ ਸਿੰਘ ਦੇ ਨਸ਼ਾ ਛਡਾਊ ਕੇਂਦਰ ਵਿੱਚ ਨੌਜਵਾਨਾਂ ਨੂੰ ਦਵਾਈ ਦੇਣ ਵਾਲੇ ਫ਼ਰਜ਼ੀ ਡਾਕਟਰ ਦਾ ਵੱਡਾ ਖੁਲਾਸਾ

ਨਿਊਜ਼ ਡੈਸਕ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦਾ ਮਾਮਲਾ 18 ਮਾਰਚ ਦਾ ਭਖਿਆ ਹੋਇਆ ਸੀ। ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਫੜ੍ਹਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀ ਪੁਲਿਸ ਹਿਰਾਸਤ ਵਿੱਚ ਹਨ। ਜਿਨ੍ਹਾਂ ਵਿੱਚੋ ਕਈਆਂ ਨੂੰ ਰਿਹਾ ਕਰ ਦਿੱਤਾ ਹੈ। ਦੱਸ ਦਿੰਦੇ …

Read More »

PM ਮੋਦੀ ਨੇ ਅੱਜ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ‘ਰੋਜ਼ਗਾਰ ਮੇਲੇ’ ਤਹਿਤ ਵੀਡੀਓ ਕਾਨਫਰੰਸਿੰਗ ਰਾਹੀਂ ਲਗਭਗ 71,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪ੍ਰਧਾਨ ਮੰਤਰੀ ਵੱਲੋਂ ਨਿਯੁਕਤ ਕੀਤੇ ਗਏ ਲੋਕਾਂ ਨੂੰ ਵੀ ਸੰਬੋਧਨ ਕੀਤਾ ਗਿਆ।ਇਸ ਦੌਰਾਨ ਪੀਐਮ ਮੋਦੀ ਨੇ ਕਿਹਾ, ‘ਅੱਜ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਕੇਂਦਰ ਸਰਕਾਰ …

Read More »

ਸ਼੍ਰੋਮਣੀ ਕਮੇਟੀ ਨੇ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਕੱਢਿਆ ਰੋਸ ਮਾਰਚ

ਚੰਡੀਗੜ੍ਹ: ਪੰਜਾਬ ਅੰਦਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ …

Read More »

ਜਥੇਦਾਰ ਨੇ ਸਰਕਾਰ ਨੂੰ ਦਿੱਤਾ 24 ਘੰਟਿਆਂ ‘ਚ ਨੌਜਵਾਨਾਂ ਨੂੰ ਰਿਹਾਅ ਕਰਨ ਦਾ ਸਮਾਂ ,ਵਿਸ਼ੇਸ਼ ਇਕੱਠ ‘ਚ ਲਿਆ ਫ਼ੈਸਲਾ

ਪੰਜਾਬ : ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਕਾਲ ਤਖ਼ਤ ਸਾਹਿਬਾਨ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਇਕੱਠ ਸੱਦਿਆ। ਜਿਸ ਵਿੱਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਤੇ ਹੋ ਰਹੀ ਪੰਜਾਬ ਸਰਕਾਰ ਵੱਲੋਂ ਕਾਰਵਾਈ ਤੇ ਅਹਿਮ …

Read More »

ਘੱਟ ਉਮਰ ‘ਚ ਹੋਣ ਵਾਲੇ ਜੋੜਾਂ ਦੇ ਦਰਦ ਤੋਂ ਇਸ ਤਰ੍ਹਾਂ ਪਾ ਸਕਦੇ ਹੋ ਛੁਟਕਾਰਾ

ਨਿਊਜ਼ ਡੈਸਕ: ਗੋਡਿਆਂ ਦਾ ਦਰਦ ਇੱਕ ਬਹੁਤ ਹੀ ਆਮ ਸਮੱਸਿਆ ਹੈ, ਜੋ ਕਿਸੇ ਵੀ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਪਿਛਲੇ ਕੁਝ ਸਾਲਾਂ ਵਿੱਚ ਇਹ ਸਮੱਸਿਆਵਾਂ ਨੌਜਵਾਨਾਂ ਵਿੱਚ ਵੀ ਦੇਖਣ ਨੂੰ ਮਿਲੀ ਹੈ। 30 ਤੋਂ 35 ਸਾਲ ਦੇ ਲੋਕ ਵੀ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਹਨ। ਕਈ ਵਾਰ …

Read More »

ਵੈਨਕੂਵਰ ‘ਚ ਟਰੇਲਰ ਨੂੰ ਅੱਗ ਲੱਗਣ ਕਾਰਨ ਨੌਜਵਾਨ ਦੀ ਮੌਤ

ਨਿਊਜ਼ ਡੈਸਕ:  ਕੈਨੇਡਾ ਗਏ ਪਿੰਡ ਰੌਂਤਾ ਦੇ ਸੁਖਮੰਦਰ ਸਿੰਘ ਉਰਫ਼ ਮਿੰਦਾ 37 ਸਾਲ ਦੀ  ਵੈਨਕੂਵਰ ਇਲਾਕੇ ਵਿਚ ਟਰੇਲਰ ਨੂੰ ਅੱਗ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਸੁਖਮੰਦਰ ਸਿੰਘ  ਦੇ ਤਾਏ ਦੇ ਪੁੱਤਰ ਰਾਜਿੰਦਰ ਸਿੰਘ ਦਿਓਲ ਲੇਖਾ ਕਾਰ ਮਾਰਕੀਟ ਕਮੇਟੀ ਨੇ ਦਸਿਆ ਕਿ ਮਿੰਦਾ ਟਰੇਲਰ ਹੋਮ ਵਿੱਚ ਰਹਿੰਦਾ ਸੀ। ਉਸ ਵਿੱਚ …

Read More »

ਪਟਿਆਲਾ: ਕਾਲੀ ਮਾਤਾ ਮੰਦਿਰ ‘ਚ ਨੌਜਵਾਨ ਨੇ ਜੰਗਲਾ ਟੱਪ ਕੇ ਕੀਤੀ ਬੇਅਦਬੀ, ਪੁਲਿਸ ਨੇ ਕੀਤਾ ਕਾਬੂ

ਪਟਿਆਲਾ: ਆਏ ਦਿਨ ਕਿਤੇ ਨਾ ਕਿਤੇ ਬੇਅਬਦੀ ਦੀ ਘਟਨਾ ਸਾਹਮਣੇ ਆ ਰਹੀ ਹੈ ।ਜਿਵੇਂ-ਜਿਵੇਂ ਚੋਣਾ ਨਜ਼ਦੀਕ ਆ ਰਹੀਆਂ ਹਨ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਹੁਣ ਬੇਅਦਬੀ ਦੀ ਘਟਨਾ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਤੋਂ ਸਾਹਮਣੇ ਆਈ ਹੈ। ਕਾਲੀ ਮਾਤਾ ਮੰਦਿਰ `ਚ ਇਕ ਨੌਜਵਾਨ ਨੇ ਮਾਤਾ ਦੇ ਆਸਣ ਦੀ …

Read More »