ਘਰ ਘਰ ਨੌਕਰੀ ! ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ ਅਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ!

TeamGlobalPunjab
1 Min Read

ਇਸ ਵੇਲੇ ਦੀ ਵੱਡੀ ਖਬਰ ਸੰਗਰੂਰ ਤੋਂ ਆ ਰਹੀ ਹੈ ਜਿੱਥੇ ਅੱਜ ਇੱਕ ਵਾਰ ਫਿਰ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਝੜੱਪਾਂ ਹੋਈਆਂ ਹਨ। ਜਾਣਕਾਰੀ ਮੁਤਾਬਿਕ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਲਈ ਜਾ ਰਹੇ ਸਨ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ ਅਤੇ ਇਸ ਦੌਰਾਨ ਅਧਿਆਪਕਾਂ ‘ਤੇ ਪੰਜਾਬ ਪੁਲਿਸ ਵਿਚਕਾਰ ਝੜੱਪ ਹੋ ਗਈ। ਇਸ ਸਮੇਂ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਅਤੇ ਪਾਣੀਆਂ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ।

Share this Article
Leave a comment