ਅਧਿਆਪਕ ਰਾਜ ਪੁਰਸਕਾਰ-2021 ਤਹਿਤ ਸਟੇਟ ਅਵਾਰਡ, ਯੰਗ ਟੀਚਰ ਅਵਾਰਡ ਅਤੇ ਪ੍ਰਬੰਧਕੀ ਅਵਾਰਡ ਅਧਿਆਪਕਾਂ/ਅਧਿਕਾਰੀਆਂ ਦੀ ਸੂਚੀ ਜਾਰੀ

TeamGlobalPunjab
1 Min Read

ਚੰਡੀਗੜ੍ਹ : ਕੌਮੀ ਅਧਿਆਪਕ ਦਿਵਸ ਮੌਕੇ ਸੂਬੇ ਦੇ ਵੱਖ-ਵੱਖ ਵਰਗਾਂ ਅਧੀਨ ਐਵਾਰਡ ਹਾਸਲ ਕਰਨ ਵਾਲੇ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਸਿੱਖਿਆ ਵਿਭਾਗ ਦੀ ਇਸ ਐਵਾਰਡ ਸੂਚੀ ਵਿਚ 80 ਅਧਿਆਪਕਾਂ/ ਅਧਿਕਾਰੀਆਂ ਦੇ ਨਾਮ ਸ਼ਾਮਲ ਕੀਤੇ ਗਏ ਹਨ।

 

ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਰਾਜ ਪੁਰਸਕਾਰ-2021 ਤਹਿਤ ਸਟੇਟ ਅਵਾਰਡ, ਯੰਗ ਟੀਚਰ ਅਵਾਰਡ ਅਤੇ ਪ੍ਰਬੰਧਕੀ ਅਵਾਰਡ ਅਧਿਆਪਕਾਂ/ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ;

- Advertisement -

 

 

ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਰਾਜ ਪੁਰਸਕਾਰ-2021 ਸਮਾਗਮ ਹਰ ਸਾਲ ਦੀ ਤਰ੍ਹਾਂ 5 ਸਤੰਬਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ।

Share this Article
Leave a comment