ਹੁਸ਼ਿਆਰਪੁਰ ‘ਚ ਭਿਆਨਕ ਹਾਦਸਾ ,ਰੁੱਖ ਨਾਲ ਟਕਰਾਈ ਬੱਸ ,13 ਸਵਾਰੀਆਂ ਦੀ ਮੌਕੇ ‘ਤੇ ਮੌਤ

navdeep kaur
1 Min Read

ਹੁਸ਼ਿਆਰਪੁਰ : ਹਰ ਦਿਨ ਵਿੱਚ ਕੋਈ ਨਾ ਕੋਈ ਵਾਰਦਾਤਾਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹਾ ਹੀ ਇੱਕ ਹਾਦਸਾ ਪੰਜਾਬ ਦੇ ਜਲੰਧਰ-ਪਠਾਨਕੋਟ ਰੋਡ ‘ਤੇ ਸ਼ਨੀਵਾਰ ਨੂੰ ਇਕ ਨਿੱਜੀ ਬੱਸ ਦੇ ਦਰੱਖਤ ਨਾਲ ਟਕਰਾਉਣ ਕਾਰਨ ਹੋਇਆ। ਜਿਸ ਵਿੱਚ ਘੱਟੋ-ਘੱਟ 13 ਯਾਤਰੀ ਜ਼ਖਮੀ ਹੋ ਗਏ। ਪੁਲਿਸ ਵੱਲੋਂ ਇਹ ਜਾਣਕਾਰੀ ਦਿਤੀ ਗਈ ਹੈ।

ਉਹਨਾਂ ਦੱਸਿਆ ਕਿ ਬੱਸ ਦਿੱਲੀ ਤੋਂ ਜੰਮੂ-ਕਸ਼ਮੀਰ ਦੇ ਕਟੜਾ ਜਾ ਰਹੀ ਸੀ ਅਤੇ ਇਸ ਵਿੱਚ 50 ਦੇ ਕਰੀਬ ਸਵਾਰੀਆਂ ਸਨ। ਉਨ੍ਹਾਂ ਦੱਸਿਆ ਕਿ ਜਦੋਂ ਇਹ ਬੱਸ ਪਿੰਡ ਆਇਮਾ ਮਾਂਗਟ ਨੇੜੇ ਪੁੱਜੀ ਤਾਂ ਡਰਾਈਵਰ ਦਾ ਗੱਡੀ ਤੇ ਕੰਟਰੋਲ ਨਾ ਰਿਹਾ , ਜਿਸ ਕਾਰਨ ਬੱਸ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਮੁਕੇਰੀਆਂ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਜ਼ਖਮੀ ਯਾਤਰੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment