ਹਿਊਸਟਨ: ਅਮਰੀਕਾ ‘ਚ ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਮਾਮਲੇ ‘ਚ ਟੈਕਸਸ ਦੀ ਇੱਕ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਜੂਰੀ ਨੇ ਅਮਰੀਕਾ ਦੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਤਲ ਮਾਮਲੇ ‘ਚ ਰਾਬਰਟ ਸੋਲਿਸ ਨੂੰ ਸਜ਼ਾ-ਏ-ਮੌਤ ਸੁਣਾਈ ਹੈ।
ਇੱਕ ਰਿਪੋਰਟ ਅਨੁਸਾਰ ਸੰਦੀਪ ਧਾਲੀਵਾਲ ਹੈਰਿਸ ਕਾਉਂਟੀ ਵਿਭਾਗ ਦੇ ਪਹਿਲੇ ਸਿੱਖ ਅਧਿਕਾਰੀ ਸਨ। ਸਤੰਬਰ 2019 ਵਿੱਚ ਡਿਊਟੀ ਦੇ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜੱਜ ਦਾ ਫੈਸਲਾ ਸੁਣਾਏ ਜਾਣ ਦੌਰਾਨ ਧਾਲੀਵਾਲ ਦਾ ਪਰਿਵਾਰ ਵੀ ਅਦਾਲਤ ਵਿੱਚ ਮੌਜੂਦ ਸੀ।
ਜੂਰੀ ਵਲੋਂ ਸਜ਼ਾ ਸੁਣਾਏ ਜਾਂ ਤੋਂ ਬਾਅਦ ਹੈਰਿਸ ਕਾਊਂਟੀ ਸ਼ੈਰਿਫ ਅਤੇ ਗੋਂਜਾਲੇਜ਼ ਨੇ ਟਵੀਟ ਕਰਕੇ ਕਿਹਾ ਕਿ ਫੈਸਲਾ ਆ ਗਿਆ ਹੈ। ਜੱਜਾਂ ਨੇ ਰਾਬਰਟ ਸੋਲਿਸ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਅਸੀਂ ਬਹੁਤ ਧੰਨਵਾਦੀ ਹਾਂ ਕਿ ਧਾਲੀਵਾਲ ਨੂੰ ਇੰਨੇ ਸਾਲਾਂ ਬਾਅਦ ਇਨਸਾਫ ਮਿਲਿਆ ਹੈ।
At the Sikh Center, they knew Sandeep Dhaliwal even before he was a deputy @HCSOTexas. Today, as the death sentence was handed down for his convicted killer it brought back memories of Dhaliwal. They told us he was a man who always put others first. #KHOU11 pic.twitter.com/s26jC9zDsk
— Grace White (@GraceWhiteKHOU) October 27, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.