ਪ੍ਰਸ਼ਾਸਨ ਵੱਲੋਂ ਇਨ੍ਹਾਂ ਸਕੂਲਾਂ ‘ਚ 3 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ

Rajneet Kaur
1 Min Read

ਚੰਡੀਗੜ੍ਹ: ਪੰਜਾਬ ਦੇ ਇੱਕ ਜ਼‍ਿਲ੍ਹੇ ਦੇ ਦੋ ਬਲਾਕਾਂ ‘ਚ 3 ਦਿਨਾਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਕਸਬੇ ਵਿਚ ਪੈਂਦੇ ਬਲਾਕ ਰਈਆ-1 ਅਤੇ ਰਈਆ-2 ਵਿਚ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 30 ਅਗਸਤ ਤੋਂ ਇਕ ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment