ਕੱਲ੍ਹ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ,ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਨਵੀਂ ਕੈਬਨਿਟ ਦਾ ਵਿਸਥਾਰ ਕੱਲ੍ਹ ਹੋਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਨਵਾਂ ਮੰਤਰੀ ਮੰਡਲ ਕੱਲ ਸਹੁੰ ਚੁੱਕਣ ਲਈ ਤਿਆਰ ਹੈ। ਪੰਜਾਬ ਸਿਵਲ ਸਕੱਤਰੇਤ ਵਿਖੇ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਸ਼ਨੀਵਾਰ ਦੁਪਿਹਰ ਸਾਢੇ 12 ਵਜੇ ਬੁਲਾ ਲਈ ਗਈ ਹੈ।

 ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਰਾਜ ਭਵਨ ’ਚ 11 ਵਜੇ ਮੰਤਰੀਆਂ ਨੂੰ ਸਹੁੰ ਚੁਕਾਉਣਗੇ।ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰੀਬ 10 ਮੰਤਰੀਆਂ ਰੱਲ ਮਿਲ ਕੇ ਕੰਮ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment