ਨਿਊਜ਼ ਡੈਸਕ: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਵਾਰਿਸ ਜਸਦੀਪ ਸਿੰਘ ਗਿੱਲ ਨਾਲ ਪੰਜਾਬ ਰਾਜ ਭਵਨ ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਗੁਲਾਬਚੰਦ ਕਟਾਰੀਆ ਨੇ ਵੀ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।
Feeling immensely blessed to have met Baba Shri Gurinder Singh Dhillon Ji and Shri Jasdeep Singh Gill Ji, nominated Head Dera Beas at Punjab Raj Bhavan. pic.twitter.com/ZeZMy8RUlH
— Gulab Chand Kataria (@Gulab_kataria) November 5, 2024
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੋਸਟ ਕਰਦੇ ਹੋਏ ਡੇਰਾ ਮੁਖੀ ਗੁਰਿੰਦਰ ਸਿੰਘ ਨਾਲ ਮੁਲਾਕਾਤ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਮੈਂ ਡੇਰਾ ਬਿਆਸ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਪੰਜਾਬ ਰਾਜ ਭਵਨ ਵਿਖੇ ਮਿਲ ਕੇ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰ ਰਿਹਾ ਹਾਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।