ਚੰਡੀਗੜ੍ਹ: ਸਾਬਕਾ ਮੰਤਰੀ ਏਜਾਜ਼ ਸਿੰਘ ਮੁਖਮੇਲਪੁਰ ਦਾ ਦੇ.ਹਾਂਤ ਹੋ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨ 75 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦੇ.ਹਾਂਤ ਹੋ ਗਿਆ ਸੀ। ਅਜਾਇਬ ਸਿੰਘ ਮੁਖਮੇਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਸਨ। ਉਹ ਸਨਿਚਰਵਾਰ ਸ਼ਾਮ 6 ਵਜੇ ਅਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ। ਜਿੰਨਾਂ ਦਾ ਅੰਤਮ ਸਸਕਾਰ ਕੱਲ 5 ਜਨਵਰੀ ਨੂੰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਵਿਖੇ ਕੀਤਾ ਜਾਵੇਗਾ।
ਮੁਖਮੈਲਪੁਰ ਬਾਦਲ ਪਰਿਵਾਰ ਨਾਲ ਸਬੰਧਤ ਸਨ। ਉਨ੍ਹਾਂ ਦੀ ਪਤਨੀ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਵੀ 2012 ਵਿੱਚ ਵਿਧਾਇਕ ਰਹਿ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।