ਤਰਸੇਮ ਜੱਸੜ ਅਤੇ ਸਿੰਮੀ ਚਾਹਲ ਸਟਾਰਰ ਫਿਲਮ ‘ਮਸਤਾਨੇ’ ਦੀ ਸ਼ੂਟਿੰਗ ਦੌਰਾਨ ਝਲਕ ਆਈ ਸਾਹਮਣੇ

Rajneet Kaur
1 Min Read

ਚੰਡੀਗੜ੍ਹ: ਫਿਲਮ “ਮਸਤਾਨੇ” ਦੀ ਸ਼ੂਟਿੰਗ ਦੌਰਾਨ ਪਹਿਲੀ ਝਲਕ ਸਾਹਮਣੇ ਆਈ ਹੈ।ਇਹ ਫਿਲਮ 9 ਜੂਨ 2023 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਇਸ ਫਿਲਮ ਨੂੰ ਵੇਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਟਾਰ ਸਟੂਡੀਓਸ ਦੁਆਰਾ ਪੇਸ਼ ਕੀਤਾ ਗਿਆ ਹੈ ਤੇ ਇਹ ਫਿਲਮ ਸ਼ਰਨ ਆਰਟਸ ਦੁਆਰਾ ਲਿਖਿਤ ਤੇ ਨਿਰਦੇਸ਼ਿਤ ਕੀਤੀ ਗਈ ਹੈ।

Share this Article
Leave a comment