ਦੋ ਸਾਲ ਪਹਿਲਾਂ ਪੰਜਾਬ ਬਾਰੇ ਕੀਤੀ ਭਵਿੱਖਬਾਣੀ ਹੋਈ ਸੱਚ ਸਾਬਿਤ : ਕੰਗਣਾ ਰਣੌਤ

Rajneet Kaur
2 Min Read

ਨਵੀਂ ਦਿੱਲੀ : ਹਮੇਸ਼ਾ ਸੁਰਖੀਆਂ ‘ਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨੇ ਪੰਜਾਬ ਦੇ ਅਜਨਾਲਾ ‘ਚ ਵਾਪਰੀ ਘਟਨਾ ਉਤੇ ਟਵੀਟ ਕਰਦੇ ਹੋਏ ਕਿਹਾ ਕਿ, ”ਉਸ ਨੇ ਪੰਜਾਬ ਸਬੰਧੀ ਦੋ ਸਾਲ ਪਹਿਲਾਂ ਹੀ ਭਵਿੱਖਬਾਣੀ ਕਰ ਦਿੱਤੀ ਸੀ।” ਉਸ ਨੇ ਲਿਖਿਆ ਕਿ, ”ਪੰਜਾਬ ਵਿਚ ਹੁਣ ਜੋ ਵੀ ਵਾਪਰ ਰਿਹਾ ਹੈ, ਉਸ ਨੇ ਦੋ ਸਾਲ ਪਹਿਲਾਂ ਹੀ ਇਸ ਦੀ ਭਵਿੱਖਬਾਣੀ ਕਰ ਦਿੱਤੀ ਸੀ।”

Share this Article
Leave a comment