ਪੰਜਾਬ ਸਰਕਾਰ ਨੇ ਫਿਰ ਸਾਰੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ

Rajneet Kaur
1 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। 17 ਜੁਲਾਈ ਤੋਂ ਪੰਜਾਬ ਅਤੇ ਚੰਡੀਗੜ੍ਹ ਸਥਿਤ ਪੰਜਾਬ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਹੋਵੇਗਾ। ਮੁੱਖ ਸਕੱਤਰ ਪੰਜਾਬ ਸਰਕਾਰ ਅਨੁਰਾਗ ਵਰਮਾਂ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment