ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ DA ‘ਚ ਵਾਧੇ ਦਾ ਜਾਰੀ ਕੀਤਾ ਨੋਟੀਫਿਕੇਸ਼ਨ

Rajneet Kaur
0 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ (ਡੀਏ)  ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ।

Share this Article
Leave a comment