ਚੰਡੀਗੜ੍ਹ: ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਲੋਹਾਰ ਮਾਜਰਾ ਦੇ ਲੋਕਾਂ ਵੱਲੋਂ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਸਰਬਸੰਮਤੀ ਨਾਲ ਸਰਪੰਚ ਦਾ ਅਹੁਦਾ ਜਿੱਤਣ ਤੋਂ ਬਾਅਦ ਪਿੰਡ ਵਾਸੀਆਂ ਨੇ ਐਮੀ ਵਿਰਕ ਦੇ ਪਿਤਾ ਨੂੰ ਲੱਡੂਆਂ ਨਾਲ ਮਠਿਆਈਆਂ ਭੇਟ ਕੀਤੀਆਂ। ਇਸ ਤੋਂ ਬਾਅਦ ਐਮੀ ਵਿਰਕ ਦੇ ਪਿੰਡ ਤੇ ਘਰ ਵਿਚ ਖੁਸ਼ੀ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਨਾਮਜ਼ਦਗੀ ਰੱਦ ਕਰਨ ਦਾ ਮਾਮਲਾ HC ਲੈ ਜਾਵਾਂਗੇ, ਅਫਸਰਾਂ ਨੂੰ ਵੀ ਘਸੀਟਿਆ ਜਾਵੇਗਾ : ਸੁਖਬੀਰ ਬਾਦਲ