ਗਰਮੀਆਂ ‘ਚ ਆਲੂਬੁਖਾਰਾ ਖਾਣ ਨਾਲ ਮਿਲਦੇ ਨੇ ਇਹ ਹੈਰਾਨੀਜਨਕ ਫਾਇਦੇ

Global Team
1 Min Read
ਨਿਊਜ਼ ਡੈਸਕ: ਆਲੂਬੁਖਾਰਾ ਵਿੱਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਸ ਨੂੰ ਆਪਣੀ ਡਾਈਟ ‘ਚ ਸ਼ਾਮਿਲ ਕਰ ਸਕਦੇ ਹੋ।
ਆਪਣੇ ਦਿਮਾਗ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਆਪਣੀ ਡਾਈਟ ‘ਚ ਆਲੂਬੁਖਾਰਾ ਨੂੰ ਸ਼ਾਮਿਲ ਕਰ ਸਕਦੇ ਹੋ। ਇਸ ‘ਚ ਮੌਜੂਦ ਐਂਟੀ-ਆਕਸੀਡੈਂਟ ਦਿਮਾਗ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ।
ਆਲੂਬੁਖਾਰਾ ਵਿੱਚ ਵਿਟਾਮਿਨ ਕੇ ਅਤੇ ਬੀ6 ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਅੱਖਾਂ ਦੀ ਰੋਸ਼ਨੀ ਵਿੱਚ ਸੁਧਾਰ ਕਰਨ ਵਿੱਚ ਮਦਦਗਾਰ ਹੁੰਦਾ ਹੈ।
ਆਲੂਬੁਖਾਰਾ ਵਿੱਚ ਆਇਰਨ, ਪੋਟਾਸ਼ੀਅਮ, ਵਿਟਾਮਿਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਵਿੱਚ ਕਾਰਗਰ ਹੁੰਦੇ ਹਨ।
ਕੁਝ ਖੋਜਾਂ ਦੇ ਅਨੁਸਾਰ, ਬੇਲ ਹੱਡੀਆਂ ਦੀ ਘਣਤਾ ਵਧਾਉਣ ਵਿੱਚ ਮਦਦ ਕਰਦਾ ਹੈ। ਇਹ ਓਸਟੀਓਪੋਰੋਸਿਸ ਦੇ ਖਤਰੇ ਨੂੰ ਘੱਟ ਕਰਨ ਵਿੱਚ ਮਦਦਗਾਰ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ
Share This Article
Leave a Comment