ਅੱਜ ਅੰਮ੍ਰਿਤਸਰ ਦੇ ਲੋਕਾਂ ਨੂੰ ਮੁੱਖ ਮੰਤਰੀ ਮਾਨ ਦੇਣਗੇ ਤੋਹਫ਼ਾ

Rajneet Kaur
1 Min Read

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਾਸੀਆਂ ਨੂੰ  ਵੱਡਾ ਤੋਹਫਾ ਦੇਣ ਜਾ ਰਹੇ ਹਨ।  ਉਨ੍ਹਾਂ ਵੱਲੋਂ ਵੱਲਾ ਵਿਖੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਸਵੇਰੇ 11 ਵਜੇ ਮੁੱਖ ਮੰਤਰੀ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕਰਨਗੇ। ਇਸ ਰੇਲਵੇ ਓਵਰਬ੍ਰਿਜ ਨਾਲ ਇਲਾਕੇ ਦੇ ਲੋਕਾਂ ਨੂੰ ਰੇਲਵੇ ਕਰਾਸਿੰਗ ਦੇ ਜਾਮ ਤੋਂ ਨਿਜਾਤ ਮਿਲੇਗੀ । ਇਹ ਬ੍ਰਿਜ ਲਗਭਗ 33 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment