ਨਿਊਜ਼ ਡੈਸਕ: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ 8 ਅਕਤੂਬਰ ਨੂੰ 4 ਘੰਟੇ ਬਿਜਲੀ ਕੱਟ ਲੱਗਣ ਜਾ ਰਹੇ ਹਨ। ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਿਜਲੀ ਨਾ ਹੋਣ ਕਾਰਨ ਕਈ ਲੋਕਾਂ ਦਾ ਕੰਮ ਪ੍ਰਭਾਵਿਤ ਹੋ ਸਕਦਾ ਹੈ।
ਕਾਰਜਕਾਰੀ ਇੰਜਨੀਅਰ ਬਲਦੇਵ ਰਾਜ ਕਤਿਆਲ ਨੇ ਦੱਸਿਆ ਕਿ 11 ਕੇਵੀ ਬਾਲ ਕ੍ਰਿਸ਼ਨ ਫੀਡਰ ਦੀ ਮੁਰੰਮਤ ਕਰਵਾਈ ਜਾਵੇਗੀ। ਜਿਸ ਕਾਰਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਪ੍ਰਭਾਵਿਤ ਰਹੇਗੀ। ਜਿਸ ਕਾਰਨ ਲੋਕਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਿਜਲੀ ਸਪਲਾਈ ਬੰਦ ਹੋਣ ਕਾਰਨ ਮਾਲ ਰੋਡ, ਬਾਲਕ੍ਰਿਸ਼ਨ ਰੋਡ, ਰਮੇਸ਼ ਨਗਰ, ਕ੍ਰਿਸ਼ਨਾ ਨਗਰ, ਹਰੀ ਨਗਰ, ਰੇਲਵੇ ਰੋਡ, ਪ੍ਰੇਮਗੜ੍ਹ ਆਦਿ ਇਲਾਕੇ ਪ੍ਰਭਾਵਿਤ ਹੋਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।