ਚੰਡੀਗੜ੍ਹ : ਪੰਜਾਬ ‘ਚ ਚੋਣ ਜ਼ਾਬਤਾ ਲੱਗਣ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਵੱਲੋਂ 13 ਪੀਸੀਐੱਸ ਤੇ 2 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਚੀਫ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

Sign in to your account