ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵਿਦ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾਉਣ ਦੇ ਬਾਵਜੂਦ ਕੋਰੋਨਾ ਪਾਜ਼ੀਟਿਵ

TeamGlobalPunjab
1 Min Read

 ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵਿਦ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਘਰ ‘ਚ ਕੁਆਰੰਟੀਨ ਹਨ।ਉਨ੍ਹਾਂ ‘ਚ ਹਲਕੇ ਲੱਛਣ ਵੀ ਦਿਖਾਈ ਦਿੱਤੇ।ਜਾਵਿਦ ਨੇ ਟਵਿਟ ਕਰਦਿਆਂ ਲਿਖਿਆ, ਮੈਂ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ।ਉਨ੍ਹਾਂ ਦਾ ਕਹਿਣਾ ਹੈ ਕਿ ਖੁਸ਼ਕਿਸਮਤੀ ਨਾਲ ਮੈਂ ਕੋਰੋਨਾ ਵੈਕਸੀਨ ਦੇ ਟੀਕਾ ਲਗਵਾ ਚੁੱਕਾ ਹਾਂ ਅਤੇ ਬਸ ਹਲਕੇ ਲੱਛਣ ਹਨ।

ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਘਰ ‘ਚ ਇਕਾਂਤਵਾਸ ਹਨ ਤੇ ਉਨ੍ਹਾਂ ਦੀ ਪੀ. ਸੀ. ਆਰ. ਰਿਪੋਰਟ ਪੈਂਡਿੰਗ ਹੈ।

Share this Article
Leave a comment