ਨਵੀਂ ਦਿੱਲੀ: ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
NEET ਪੇਪਰ ਲੀਕ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਜੰਤਰ-ਮੰਤਰ ‘ਤੇ 36 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਘੱਟ ਕੁਝ ਵੀ ਸਵੀਕਾਰ ਨਹੀਂ ਕਰਨਗੇ।
ਧਰਮਿੰਦਰ ਪ੍ਰਧਾਨ ਨੇ ਖੁਦ ਆਪਣੇ ਟਵਿੱਟਰ ਅਕਾਊਂਟ ‘ਤੇ ਪੋਸਟ ਕੀਤੇ ਇੱਕ ਪੱਤਰ ਵਿੱਚ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਹੈ।
— Dharmendra Pradhan (@dpradhanbjp) July 25, 2026
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

