ਨਵੀਂ ਦਿੱਲੀ: ਰਾਜਸਥਾਨ ‘ਚ ਕਾਂਗਰਸ ਦੀ ਹਾਰ ‘ਤੇ ਰਾਹੁਲ ਗਾਂਧੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਲਿਖਿਆ, ਅਸੀਂ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ, ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ। ਮੈਂ ਤੇਲੰਗਾਨਾ ਦੇ ਲੋਕਾਂ ਦਾ ਬਹੁਤ ਧੰਨਵਾਦੀ ਹਾਂ – ਅਸੀਂ ਪ੍ਰਜਾਲੂ ਤੇਲੰਗਾਨਾ ਬਣਾਉਣ ਦਾ ਵਾਅਦਾ ਜ਼ਰੂਰ ਪੂਰਾ ਕਰਾਂਗੇ। ਸਾਰੇ ਵਰਕਰਾਂ ਦਾ ਉਹਨਾਂ ਦੀ ਮਿਹਨਤ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ।
मध्य प्रदेश, छत्तीसगढ़ और राजस्थान का जनादेश हम विनम्रतापूर्वक स्वीकार करते हैं – विचारधारा की लड़ाई जारी रहेगी।
तेलंगाना के लोगों को मेरा बहुत धन्यवाद – प्रजालु तेलंगाना बनाने का वादा हम ज़रूर पूरा करेंगे।
सभी कार्यकर्ताओं को उनकी मेहनत और समर्थन के लिए दिल से शुक्रिया।
— Rahul Gandhi (@RahulGandhi) December 3, 2023
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।