Home / ਸਿਆਸਤ / ਫਿਰੋਜ਼ਪੁਰ ‘ਚ ਮਿਲੀ ਅਜਿਹੀ ਚੀਜ਼ ਕਿ ਪੂਰਾ ਇਲਾਕਾ ਹੋ ਸਕਦਾ ਸੀ ਤਬਾਹ? ਪ੍ਰਸ਼ਾਸਨ ਨੇ ਪੂਰਾ ਇਲਾਕਾ ਕੀਤਾ ਸੀਲ,ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ..

ਫਿਰੋਜ਼ਪੁਰ ‘ਚ ਮਿਲੀ ਅਜਿਹੀ ਚੀਜ਼ ਕਿ ਪੂਰਾ ਇਲਾਕਾ ਹੋ ਸਕਦਾ ਸੀ ਤਬਾਹ? ਪ੍ਰਸ਼ਾਸਨ ਨੇ ਪੂਰਾ ਇਲਾਕਾ ਕੀਤਾ ਸੀਲ,ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ..

ਫਿਰੋਜ਼ਪੁਰ : ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਥੇ ਬੀਕਾਨੇਰ ਨੂੰ ਜਾਂਦੀ ਬੰਦ ਨਹਿਰ ਵਿੱਚੋਂ 8-10 ਬੰਬ ਮਿਲਣ ਦੀ ਖ਼ਬਰ ਮਿਲੀ। ਇਸ ਤੋਂ ਬਾਅਦ ਚਾਰੇ ਪਾਸੇ ਭਜਦੜ ਮੱਚ ਗਈ। ਸਥਾਨਕ ਪੁਲਿਸ ਨੇ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਬੰਬ ਨਸ਼ਟ ਕਰਨ ਲਈ ਮਾਹਰਾਂ ਨੂੰ ਬਲਾਇਆ। ਇਸ ਦੀ ਪੁਸ਼ਟੀ ਕਰਦਿਆਂ ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਜਿੰਦਾ ਬੰਬਾਂ ਨੂੰ ਨਸ਼ਟ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਇਹ ਖ਼ਬਰ ਜਿਉਂ ਹੀ ਪ੍ਰਕਾਸ਼ ਵਿੱਚ ਆਈ ਤਾਂ ਪ੍ਰਸ਼ਾਸਨ ਵੱਲੋਂ ਪੂਰੇ ਇਲਾਕੇ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਬੰਬ ਵਾਲੀ ਜਗ੍ਹਾ ਨੂੰ ਵੀ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ। ਅਧਿਕਾਰੀਆਂ ਵੱਲੋਂ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਬੰਬ ਕਿੱਥੋਂ ਅਤੇ ਕਿਵੇਂ ਆਏ?

Check Also

ਝੂਠਾ ਪੁਲਿਸ ਮੁਕਾਬਲਾ ਕੇਸ ‘ਚ ਪੈ ਗਿਆ ਰੌਲਾ? ਕੈਪਟਨ ਦੇ ਸੁਰੱਖਿਆ ਸਲਾਹਕਾਰ ਖ਼ੂਬੀ ਰਾਮ ਬਾਰੇ ਸੀਬੀਆਈ ਨੇ ਦਾਇਰ ਕਰ ਤਾ ਅਜਿਹਾ ਜਵਾਬ, ਕਿ ਅਦਾਲਤ ‘ਚ ਛਾ ਗਈ ਚੁੱਪੀ! ..

ਮੁਹਾਲੀ : ਸੀਬੀਆਈ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ …

Leave a Reply

Your email address will not be published. Required fields are marked *