Breaking News

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ।

ਦੱਸਣਯੋਗ ਹੈ ਕਿ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਨੂੰ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਵਧਾ ਦਿੱਤਾ ਸੀ।

ਇਸ ਬਾਰੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਉਸ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ।

 

Check Also

ਰਾਹੁਲ ਗਾਂਧੀ ਨੇ ਬਦਲਿਆ ਟਵਿੱਟਰ ਬਾਇਓ, ਲਿਖਿਆ- Dis’Qualified MP

ਨਵੀਂ ਦਿੱਲੀ: ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਅਤੇ ਦੋ …

Leave a Reply

Your email address will not be published. Required fields are marked *