25 ਜੁਲਾਈ ਨੂੰ ਹੋਣ ਵਾਲੀ ਫ਼ੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਮੁਲਤਵੀ

TeamGlobalPunjab
0 Min Read

ਪਟਿਆਲਾ : ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ‘ਚ ਭਰਤੀ ਲਈ ਸਰੀਰਕ ਟੈਸਟਾਂ ‘ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ-19 ਤੇ ਬਰਸਾਤਾਂ ਕਾਰਨ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਇਮਤਿਹਾਨ ਲਈ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।

Share this Article
Leave a comment