ਕੱਲ੍ਹ ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ

Global Team
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੱਲ੍ਹ 21 ਜੁਲਾਈ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਦੁਪਹਿਰ 12 ਵਜੇ ਹੋਵੇਗੀ। ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

Share This Article
Leave a Comment