ਨਵੀਂ ਦਿੱਲੀ: ਸਿੰਘੂ ਬਾਰਡਰ ਤੋਂ ਚੱਲੇ ਕਿਸਾਨਾਂ ਦੇ ਕਾਫ਼ਲੇ ਨੂੰ ਦਿੱਲੀ ਪੁਲੀਸ ਵੱਲੋਂ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਬਾਅਦ ਨੌਜਵਾਨ ਕਿਸਾਨਾਂ ਨੇ ਦਿੱਲੀ ਪੁਲਿਸ ਦੀਆਂ ਗੱਡੀਆਂ ਤੇ ਚੜ੍ਹ ਕੇ ਉਨ੍ਹਾਂ ਨੂੰ ਇਕ ਪਾਸੇ ਕਰਨ ਦਾ ਯਤਨ ਕੀਤਾ।
ਇਸ ਤੋਂ ਇਲਾਵਾ ਪੁਲਿਸ ਦੀਆਂ ਗੱਡੀਆਂ ਨੂੰ ਆਪਣੇ ਰਾਹ ਤੋਂ ਪਾਸੇ ਕਰਨ ਦੇ ਲਈ ਨੌਜਵਾਨ ਕਿਸਾਨਾਂ ਨੇ ਟੋਚਨ ਪਾ ਕੇ ਦਿੱਲੀ ਪੁਲੀਸ ਦੀਆਂ ਗੱਡੀਆਂ ਨੂੰ ਰੋਡ ਤੋਂ ਇਕ ਪਾਸੇ ਕੀਤਾ।
ਦੇਖੋ ਵੀਡੀਓ: