ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ 8 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਪਾਰਟੀ ਵੱਲੋਂ 96 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

Sign in to your account