ਚੰਡੀਗੜ੍ਹ: ਚਰਨਜੀਤ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਮਹਿਜ਼ ਅੱਧਾ ਘੰਟਾਂ ਪਹਿਲਾਂ ਉੱਪ ਮੁੱਖ ਮੰਤਰੀ ਦੇ ਨਾਵਾਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ ਬ੍ਰਹਮ ਮੋਹਿੰਦਰਾ ਦੀ ਜਗ੍ਹਾ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ।ਓਮ ਪ੍ਰਕਾਸ਼ ਸੋਨੀ ਪੰਜਾਬ ਦੇ ਦੂਸਰੇ ਉਪ ਮੁੱਖ ਮੰਤਰੀ ਹੋਣਗੇ ।